Coronavirus India Updates: ਭਾਰਤ ਵਿਚ ਕੋਰੋਨਾ ਕੇਸ 92 ਲੱਖ ਨੂੰ ਹੋਏ ਪਾਰ
Published : Nov 26, 2020, 7:48 am IST
Updated : Nov 26, 2020, 7:49 am IST
SHARE ARTICLE
corona
corona

ਭਾਰਤ ਸਮੇਤ ਦੁਨੀਆ ਭਰ ਦੇ 180 ਤੋਂ ਵੱਧ ਦੇਸ਼ ਕੋਰੋਨਾ ਦੀ ਲਾਗ ਨਾਲ ਪ੍ਰਭਾਵਤ ਹਨ। ਦੁਨੀਆ ਦੇ 97 ਮਿਲੀਅਨ ਤੋਂ ਵੱਧ ਲੋਕ ਕੋਵਿਡ -19 ਦਾ ਸ਼ਿਕਾਰ ਹੋ ਚੁੱਕੇ ਹਨ।

ਨਵੀਂ ਦਿੱਲੀ: Coronavirus India Updates: ਭਾਰਤ ਸਮੇਤ ਦੁਨੀਆ ਭਰ ਦੇ 180 ਤੋਂ ਵੱਧ ਦੇਸ਼ ਕੋਰੋਨਾ ਵਾਇਰਸ ਦੀ ਲਾਗ ਨਾਲ ਪ੍ਰਭਾਵਤ ਹਨ। ਹੁਣ ਤੱਕ ਦੁਨੀਆ ਦੇ 97 ਮਿਲੀਅਨ ਤੋਂ ਵੱਧ ਲੋਕ ਕੋਵਿਡ -19 ਦਾ ਸ਼ਿਕਾਰ ਹੋ ਚੁੱਕੇ ਹਨ। ਇੱਥੇ 20 ਮਿਲੀਅਨ ਤੋਂ ਵੱਧ ਸਰਗਰਮ ਕੇਸ ਹਨ ਅਤੇ 45 ਮਿਲੀਅਨ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਤੰਦਰੁਸਤ ਹੋ ਗਏ ਹਨ। ਇੱਥੇ 20 ਮਿਲੀਅਨ ਤੋਂ ਵੱਧ ਸਰਗਰਮ ਕੇਸ ਹਨ ਅਤੇ 45 ਮਿਲੀਅਨ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਤੰਦਰੁਸਤ ਹੋ ਗਏ ਹਨ।

coronacoronaਮੰਗਲਵਾਰ ਨੂੰ ਭਾਰਤ ਵਿੱਚ ਕੋਰੋਨਾ ਲਾਗ ਦੇ ਮਰੀਜ਼ਾਂ ਸੰਖਿਆ ਦੀ ਗਿਣਤੀ ਵੱਧ ਕੇ 92 ਲੱਖ ਤੋਂ ਵੱਧ ਹੋ ਗਈ। ਸਿਹਤ ਮੰਤਰਾਲੇ ਦੇ ਅਨੁਸਾਰ, ਬੁੱਧਵਾਰ ਨੂੰ ਖਤਮ ਹੋਏ 24 ਘੰਟਿਆਂ ਵਿੱਚ ਦੇਸ਼ ਵਿੱਚ 44,376 ਨਵੇਂ ਕੇਸ ਸਾਹਮਣੇ ਆਏ ਹਨ।

corona testcorona testਇਸ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 92,22,216 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਿਆਦ ਦੇ ਦੌਰਾਨ 481 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕੁੱਲ ਮੌਤਾਂ ਦੀ ਗਿਣਤੀ 1,34,699 ਹੋ ਗਈ ਹੈ। ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 86,42,771 ਰਹੀ ਹੈ। ਕੋਰੋਨਾ ਲਾਗ ਦਾ ਪ੍ਰਕੋਪ ਪੂਰੀ ਦੁਨੀਆ ਭਰ ਵਿੱਚ ਫੈਲਿਆ ਹੋਇਆ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement