ਦਿੱਲੀ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਨੂੰ ਵੀ ਕੀਤਾ ਗ੍ਰਿਫਤਾਰ
Published : Nov 26, 2020, 2:30 pm IST
Updated : Nov 26, 2020, 2:30 pm IST
SHARE ARTICLE
Delhi Police arrested Simarjit Singh Bains
Delhi Police arrested Simarjit Singh Bains

ਇਸ ਤੋਂ ਪਹਿਲਾਂ ਸੁਖਪਾਲ ਖਹਿਰਾ, ਪਰਮਿੰਦਰ ਢੀਂਡਸਾ, ਬਲਦੇਵ ਸਿੰਘ ਸਿਰਸਾ ਤੇ ਲਖਵਿੰਦਰ ਸਿੰਘ ਸਿਰਸਾ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। 

ਨਵੀਂ ਦਿੱਲੀ - ਅੱਜ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ ਤੇ ਇਸ ਦੇ ਨਾਲ ਕਈ ਵਿਧਾਇਕ, ਆਗੂ ਵੀ ਦਿੱਲੀ ਪਹੁੰਚ ਗਏ ਹਨ ਤੇ ਉੱਥੇ ਜਾ ਕੇ ਜੰਤਰ ਮੰਤਰ 'ਤੇ ਧਰਨਾ ਦੇ ਰਹੇ ਸਨ ਇਸ ਦੌਰਾਨ ਕਈ ਆਗੂਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਨੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਤੇ ਇਸ ਤੋਂ ਪਹਿਲਾਂ ਸੁਖਪਾਲ ਖਹਿਰਾ, ਪਰਮਿੰਦਰ ਢੀਂਡਸਾ, ਬਲਦੇਵ ਸਿੰਘ ਸਿਰਸਾ ਤੇ ਲਖਵਿੰਦਰ ਸਿੰਘ ਸਿਰਸਾ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement