ਮਹਾਰਾਸ਼ਟਰ: ਮਨੀ ਲਾਂਡਰਿੰਗ ਮਾਮਲੇ 'ਚ ਸ਼ਿਵ ਸੈਨਾ ਦੇ ਵਿਧਾਇਕ ਦਾ ਕਰੀਬੀ ਗ੍ਰਿਫਤਾਰ
Published : Nov 26, 2020, 9:02 am IST
Updated : Nov 26, 2020, 9:12 am IST
SHARE ARTICLE
Udhhav thhakre
Udhhav thhakre

ਅਮਿਤ ਸ਼ਿਵ ਸੈਨਾ ਦੇ ਵਿਧਾਇਕ ਪ੍ਰਤਾਪ ਸਰਨਾਇਕ ਨੇੜਲੇ ਦੱਸੇ ਜਾ ਰਹੇ ਹਨ

ਮੁੰਬਈ: ਅਮਿਤ ਚੰਦੋਲੇ ਨਾਮ ਦੇ ਇਕ ਵਿਅਕਤੀ ਨੂੰ ਈਡੀ ਨੇ ਬੁੱਧਵਾਰ ਰਾਤ ਨੂੰ ਟੌਪਸ ਗਰੁੱਪ ਅਤੇ ਸ਼ਿਵ ਸੈਨਾ ਦੇ ਵਿਧਾਇਕ ਦੇ ਪਰਿਵਾਰ ਦੀਆਂ ਕੰਪਨੀਆਂ ਦਰਮਿਆਨ ਹੋਈ ਮਨੀ ਲਾਂਡਰਿੰਗ ਦੀ ਜਾਂਚ ਕਰਦਿਆਂ ਗ੍ਰਿਫਤਾਰ ਕੀਤਾ ਸੀ। ਅਮਿਤ ਸ਼ਿਵ ਸੈਨਾ ਦੇ ਵਿਧਾਇਕ ਪ੍ਰਤਾਪ ਸਰਨਾਇਕ ਨੇੜਲੇ ਦੱਸੇ ਜਾ ਰਹੇ ਹਨ। ਈਡੀ ਦੇ ਸੂਤਰਾਂ ਅਨੁਸਾਰ ਅਮਿਤ ਪ੍ਰਤਾਪ ਸਰਨਾਇਕ ਲਈ ਪੈਸੇ ਪ੍ਰਾਪਤ ਕਰਦੇ ਸਨ। ਈਡੀ ਨੇ ਅੱਜ (ਵੀਰਵਾਰ) ਪ੍ਰਤਾਪ ਸਰਨਾਇਕ ਦੇ ਬੇਟੇ ਵਿਹੰਗ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

photophotoਵਿਹੰਗ ਨੂੰ ਬੁੱਧਵਾਰ ਨੂੰ ਵੀ ਬੁਲਾਇਆ ਗਿਆ ਸੀ ਪਰ ਉਸਨੇ ਆਪਣੀ ਪਤਨੀ ਸਿਹਤ ਦੇ ਵਿਗੜਨ ਦੇ ਕਾਰਨ ਦੱਸਦਿਆਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ,ਪਰ ਈਡੀ ਨੇ ਉਸਨੂੰ ਸਮਾਂ ਨਹੀਂ ਦਿੱਤਾ ਅਤੇ ਅੱਜ ਬੁਲਾਇਆ ਹੈ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement