ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਭੂਚਾਲ ਦੇ ਝਟਕੇ
Published : Dec 26, 2018, 7:15 pm IST
Updated : Dec 26, 2018, 7:15 pm IST
SHARE ARTICLE
Earthquake in Rajouri
Earthquake in Rajouri

ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ 3.5 ਦੀ ਤੀਬਰਤਾ ਵਾਲੇ...

ਸ਼੍ਰੀਨਗਰ (ਭਾਸ਼ਾ) : ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ 3.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ, ਭੂਚਾਲ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਵਲੋਂ ਦਿਤੀ ਜਾਣਕਾਰੀ ਵਿਚ ਪਤਾ ਲੱਗਿਆ ਹੈ ਕਿ ਭੂਚਾਲ ਸਵੇਰੇ 9.30 ਵਜੇ 3.5 ਦੀ ਤੀਬਰਤਾ ਦੇ ਝਟਕਿਆਂ ਵਿਚ ਮਹਿਸੂਸ ਕੀਤਾ ਗਿਆ ਹੈ।

ਭੂਚਾਲ ਦਾ ਕੇਂਦਰ ਰਾਜੌਰੀ ਜ਼ਿਲ੍ਹੇ ਵਿਚ 15 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਉਨ੍ਹਾਂ ਦੱਸਿਆ ਕਿ ਇਸ ਘੱਟ ਤੀਬਰਤਾ ਵਾਲੇ ਭੂਚਾਲ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement