Manukhta Di Sewa ਵਾਲੇ Gurpreet Singh ਦਾ Modi ਨੂੰ ਕੀਤੇ ਤਿੱਖੇ ਸਵਾਲ
Published : Dec 26, 2020, 8:17 pm IST
Updated : Dec 26, 2020, 8:17 pm IST
SHARE ARTICLE
Farmer protest
Farmer protest

ਕਿੰਨੀਆਂ ਕੁ ਹੋਰ ਲਾਸ਼ਾਂ ਦੇ ਢੇਰ 'ਤੇ ਖੜੇ ਹੋ ਕੇ ਪਾੜੋਗੇ ਬਿੱਲ

ਨਵੀਂ ਦਿੱਲੀ,ਚਰਨਜੀਤ ਸਿੰਘ ਸੁਰਖ਼ਾਬ : ਮਨੁੱਖਤਾ ਦੀ ਸੇਵਾ ਵਾਲੇ ਗੁਰਪ੍ਰੀਤ ਸਿੰਘ ਨੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਸਾਨੂੰ ਦੱਸ ਦੇਵੇ ਹੀ ਹੋਰ ਕਿੰਨੀਆਂ ਲਾਸ਼ਾਂ ‘ਤੇ ਚੜ੍ਹ ਕੇ  ਕਾਲੇ ਕਾਨੂੰਨ ਰੱਦ ਕਰਨੇ ਹਨ ਅਸੀਂ ਹੋਰ ਕੁਰਬਾਨੀਆਂ ਦੇਣ ਨੂੰ ਤਿਆਰ ਹਾਂ । ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮਨੁੱਖਤਾ ਦੀ ਸੇਵਾ ਕਰਨ ਵਾਲੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਕਿੰਨੇ ਲੋਕਾਂ ਦੀਆਂ ਹੋਰ ਕੁਰਬਾਨੀਆਂ  ਚਾਹੀਦੀਆਂ ਹਨ ਅਸੀਂ ਉਨੀਆਂ ਹੀ ਕੁਰਬਾਨੀਆਂ ਕਰਨ ਨੂੰ ਤਿਆਰ ਹਾਂ ਪਰ ਕਾਨੂੰਨ ਰੱਦ ਕਰਨ ਵਾਲੇ ਰਾਹ ਤੁਰੇ ਸਰਕਾਰ । 

photophotoਉਨ੍ਹਾਂ ਕਿਹਾ ਕਿ ਦੁਨੀਆਂ ਦਾ ਪੇਟ ਭਰਨ ਵਾਲਾ ਅੰਨਦਾਤਾ ਕਿਸਾਨ ਅੱਜ ਕੜਕਦੀ ਠੰਢ ਵਿੱਚ ਸੜਕਾਂ ‘ਤੇ ਧਰਨੇ ਲਾ ਰਿਹਾ ਹੈ । ਸਾਨੂੰ ਤਕਲੀਫ਼ ਹੁੰਦੀ ਹੈ ਕਿ ਅਸੀਂ ਕਿੱਦਾਂ ਦੇ ਦੇਸ਼ ਵਿਚ ਰਹਿ ਰਹੇ ਹਾਂ, ਅਸੀਂ ਕਿੱਦਾਂ ਦੇ ਲੀਡਰ ਅਸੀਂ ਚੁਣੇ ਹਨ ਜੋ ਸਾਨੂੰ ਅੱਜ ਸੜਕਾਂ ‘ਤੇ ਮਰਨ ਲਈ ਮਜਬੂਰ ਕਰ ਰਹੇ ਹਨ। ਦਰਜਨਾਂ ਕਿਸਾਨ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ । ਇਹ ਸਭ ਦੇਖ ਕੇ ਬਹੁਤ ਦੁੱਖ ਹੋ ਰਿਹਾ ਹੈ।  ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਨੁਮਾਇੰਦਿਆਂ ਨੂੰ ਆਪ ਆ ਕੇ ਕਿਸਾਨਾਂ ਦੇ ਹਾਲਾਤ ਦੇਖਣੇ ਚਾਹੀਦੇ ਹਨ ਕਿਉਂਕਿ ਕਿਹੜੀਆਂ ਹਾਲਤਾਂ ਵਿੱਚ ਕਿਸਾਨ ਬਾਰਡਰਾਂ ਤੇ ਧਰਨੇ ਦੇ ਰਹੇ ਹਨ।

Farmer ProtestFarmer Protestਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੋਵਿਡ਼ ਦੌਰਾਨ ਹਰ ਕਾਰੋਬਾਰ ਵਿੱਚ ਘਾਟਾ ਗਿਆ ਪਰ ਇਕੱਲੇ ਖੇਤੀ ਖੇਤਰ ਵਿੱਚ ਕੋਈ ਘਾਟਾ ਨਹੀਂ ਪਿਆ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅੱਖ ਹੁਣ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਹੈ । ਸਰਕਾਰ ਨੇ ਹੁਣ ਇਹ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਕਾਲੇ ਕਾਨੂੰਨ ਪਾਸ ਕੀਤੇ ਹਨ , ਜਿਸ ਦੇ ਖ਼ਿਲਾਫ਼ ਦੇਸ਼ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। 

farmer protestfarmer protestਗੁਰਪ੍ਰੀਤ ਸਿੰਘ  ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਦੁੱਖਾਂ ਨੂੰ ਦੇਖਦੇ ਹੋਏ ਜਲਦੀ ਤੋਂ ਜਲਦੀ ਕਾਨੂੰਨ ਰੱਦ ਕੀਤੇ ਜਾਣ ਤਾਂ ਜੋ ਕਿਸਾਨ ਤੰਦਰੁਸਤ ਨਾਲ ਆਪਣੇ ਘਰਾਂ ਵਿੱਚ ਜਾ ਸਕਣ  ਉਨ੍ਹਾਂ ਕਿਹਾ ਕਿ ਸੰਘਰਸ਼ ਦਾ ਰੂਪ ਵਿਕਰਾਲ ਹੁੰਦਾ ਜਾ ਰਿਹਾ ਹੈ ਦੇਸ਼ ਦੇ ਹਜ਼ਾਰਾਂ ਕਿਸਾਨ ਆਪਣੇ ਪਿੰਡਾਂ ਤੋਂ ਦਿੱਲੀ ਵੱਲ ਕੂਚ ਕਰ ਚੁੱਕੇ ਹਨ ਆਉਣ ਵਾਲੇ ਦਿਨਾਂ ਵਿਚ ਕੇਂਦਰ ਸਰਕਾਰ ਨੂੰ ਕਿਸਾਨਾਂ ਦਿੱਤਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement