ਵਿੱਤ ਮੰਤਰੀ ਨਿਰਮਲਾ ਸੀਤਾਰਮਨ ਏਮਜ਼ ਵਿਚ ਦਾਖ਼ਲ
Published : Dec 26, 2022, 2:06 pm IST
Updated : Dec 26, 2022, 2:06 pm IST
SHARE ARTICLE
Finance Minister Nirmala Sitharaman admitted to AIIMS
Finance Minister Nirmala Sitharaman admitted to AIIMS

ਉਹਨਾਂ ਨੂੰ ਦੁਪਹਿਰ ਕਰੀਬ 12 ਵਜੇ ਹਸਪਤਾਲ ਲਿਜਾਇਆ ਗਿਆ।

ਨਵੀਂ ਦਿੱਲੀ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸੋਮਵਾਰ ਨੂੰ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ।  ਇਹ ਜਾਣਕਾਰੀ ਸੂਤਰਾਂ ਨੇ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸੀਤਾਰਮਨ (63) ਨੂੰ ਹਸਪਤਾਲ ਦੇ ਇੱਕ ਨਿੱਜੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ।

ਉਹਨਾਂ ਨੂੰ ਦੁਪਹਿਰ ਕਰੀਬ 12 ਵਜੇ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਹਨਾਂ ਕਿਸ ਕਾਰਨਾਂ ਕਰ ਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement