Earthquake in Ladakh: ਜੰਮੂ-ਕਸ਼ਮੀਰ ਦੇ ਲੱਦਾਖ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Published : Dec 26, 2023, 11:20 am IST
Updated : Dec 26, 2023, 11:20 am IST
SHARE ARTICLE
Earthquake in Ladakh: Tremors felt in Ladakh
Earthquake in Ladakh: Tremors felt in Ladakh

ਅਧਿਕਾਰੀਆਂ ਨੇ ਦਸਿਆ ਕਿ ਦੋਵਾਂ ਭੂਚਾਲਾਂ ਦਾ ਕੇਂਦਰ ਲੱਦਾਖ ਦੇ ਲੇਹ ਜ਼ਿਲ੍ਹੇ ਅਤੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਸੀ।

Earthquake in Ladakh: ਲੱਦਾਖ ਅਤੇ ਜੰਮੂ-ਕਸ਼ਮੀਰ ਵਿਚ ਮੰਗਲਵਾਰ ਤੜਕੇ ਹਲਕੀ ਤੀਬਰਤਾ ਦੇ ਦੋ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦਸਿਆ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ ਹੈ। ਅਧਿਕਾਰੀਆਂ ਨੇ ਦਸਿਆ ਕਿ ਦੋਵਾਂ ਭੂਚਾਲਾਂ ਦਾ ਕੇਂਦਰ ਲੱਦਾਖ ਦੇ ਲੇਹ ਜ਼ਿਲ੍ਹੇ ਅਤੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਸੀ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਲੱਦਾਖ ਵਿਚ ਸਵੇਰੇ 4.33 ਵਜੇ 4.5 ਤੀਬਰਤਾ ਦਾ ਭੂਚਾਲ ਆਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮੁਤਾਬਕ ਭੂਚਾਲ ਦੀ ਡੂੰਘਾਈ ਧਰਤੀ ਦੀ ਸਤ੍ਹਾ ਤੋਂ ਪੰਜ ਕਿਲੋਮੀਟਰ ਹੇਠਾਂ ਸੀ। ਸਵੇਰੇ ਆਏ ਭੂਚਾਲ ਕਾਰਨ ਕਾਰਗਿਲ ਅਤੇ ਲੇਹ ਦੋਵਾਂ ਜ਼ਿਲ੍ਹਿਆਂ ਦੇ ਲੋਕ ਘਬਰਾ ਗਏ। ਪੁਲਿਸ ਨੇ ਦਸਿਆ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਸੋਮਵਾਰ ਦੇਰ ਰਾਤ ਕਰੀਬ 1.10 ਵਜੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ 3.7 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ।

 (For more Punjabi news apart from Earthquake in Ladakh: Tremors felt in Ladakh, stay tuned to Rozana Spokesman)

Tags: earthqiake

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement