
ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ।
ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹਰਿਆਣਾ ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਚੌਟਾਲਾ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਚਲਦੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਅਭੈ ਚੌਟਾਲਾ ਏਲਨਾਬਾਦ ਤੋਂ ਵਿਧਾਇਕ ਸਨ।
Abhay Singh Chautala
iframe src="https://www.facebook.com/plugins/video.php?height=314&href=https%3A%2F%2Fwww.facebook.com%2FRozanaSpokesmanOfficial%2Fvideos%2F163532922199159%2F&show_text=false&width=560" width="560" height="314" style="border:none;overflow:hidden" scrolling="no" frameborder="0" allowfullscreen="true" allow="autoplay; clipboard-write; encrypted-media; picture-in-picture; web-share" allowFullScreen="true">