
ਦਿੱਲੀ ਪੁਲਿਸ ਵੱਲੋਂ ਅੱਜ ਕੀਤੀ ਜਾਵੇਗੀ ਵਿਸ਼ੇਸ਼ ਪ੍ਰੈਸ ਕਾਨਫਰੰਸ
ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪਰੇਡ ਮੌਕੇ ਕਈ ਥਾਈਂ ਮਾਹੌਲ ਤਣਾਅਪੂਰਨ ਹੋ ਗਿਆ। ਇਸ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ 22 ਲੋਕਾਂ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਦੇ ਚਲਦਿਆਂ ਦਿੱਲੀ ਪੁਲਿਸ ਨੇ ਅੱਜ ਦਾਅਵਾ ਕੀਤਾ ਹੈ ਕਿ ਬੀਤੇ ਦਿਨੀਂ ਹੋਈ ਹਿੰਸਾ ਦੌਰਾਨ 300 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।
More than 300 Police personnel have been injured: Delhi Police
ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਅੱਜ ਵਿਸ਼ੇਸ਼ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਤਣਾਅਪੂਰਵਕ ਮਾਹੌਲ ਤੋਂ ਬਾਅਦ ਲਾਲ ਕਿਲ੍ਹੇ ਵਿਚ ਭਾਰਤੀ ਪੁਲਿਸ ਫੋਰਸ ਦੀ ਤੈਨਾਤੀ ਕੀਤੀ ਗਈ ਹੈ। ਲਾਲ ਕਿਲ੍ਹਾ ਮੈਟਰੋ ਸਟੇਸ਼ਨ ‘ਤੇ ਐਂਟਰੀ ਬੰਦ ਕਰ ਦਿੱਤੀ ਗਈ ਹੈ।
More than 300 Police personnel have been injured after being attacked by agitating farmers on January 26: Delhi Police
— ANI (@ANI) January 27, 2021
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਨੁਸਾਰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦਾ ਐਂਟਰੀ ਪੁਆਇੰਟ ਇਸ ਸਮੇਂ ਬੰਦ ਹੈ। ਇਸ ਸਟੇਸ਼ਨ ਤੋਂ ਬਾਹਰ ਜਾਣ ਦੀ ਆਗਿਆ ਹੈ। ਹੋਰ ਸਾਰੇ ਸਟੇਸ਼ਨ ਖੋਲ੍ਹ ਦਿੱਤੇ ਗਏ ਹਨ। ਆਮ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਜਾਰੀ ਹਨ। ਇਸ ਦੇ ਨਾਲ ਹੀ ਤਣਾਅਪੂਰਵਕ ਮਾਹੌਲ ਤੋਂ ਬਾਅਦ ਲਾਲ ਕਿਲ੍ਹੇ ਵਿਚ ਭਾਰਤੀ ਪੁਲਿਸ ਫੋਰਸ ਦੀ ਤੈਨਾਤੀ ਕੀਤੀ ਗਈ ਹੈ।
More than 300 Police personnel have been injured: Delhi Police
ਲਾਲ ਕਿਲ੍ਹਾ ਮੈਟਰੋ ਸਟੇਸ਼ਨ ‘ਤੇ ਐਂਟਰੀ ਬੰਦ ਕਰ ਦਿੱਤੀ ਗਈ ਹੈ।ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਨੁਸਾਰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦਾ ਐਂਟਰੀ ਪੁਆਇੰਟ ਇਸ ਸਮੇਂ ਬੰਦ ਹੈ। ਇਸ ਸਟੇਸ਼ਨ ਤੋਂ ਬਾਹਰ ਜਾਣ ਦੀ ਆਗਿਆ ਹੈ। ਹੋਰ ਸਾਰੇ ਸਟੇਸ਼ਨ ਖੋਲ੍ਹ ਦਿੱਤੇ ਗਏ ਹਨ। ਆਮ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਜਾਰੀ ਹਨ।