Harmohan Dhawan Death News: ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ
Published : Jan 27, 2024, 9:33 pm IST
Updated : Jan 27, 2024, 9:33 pm IST
SHARE ARTICLE
Former Union Minister Harmohan Dhawan Death News in punjabi
Former Union Minister Harmohan Dhawan Death News in punjabi

Harmohan Dhawan Death News: 83 ਸਾਲ ਦੀ ਉਮਰ 'ਚ ਲਏ ਆਖਰੀ ਸਾਹ

Former Union Minister Harmohan Dhawan Death News in punjabi : ਰਾਜਨੀਤੀ ਦੇ ਭੀਸ਼ਮ ਪਿਤਾਮਾ ਵਜੋਂ ਜਾਣੇ ਜਾਂਦੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਸ਼ਨੀਵਾਰ ਦੇਰ ਸ਼ਾਮ ਮੈਕਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ।  ਦੱਸ ਦੇਈਏ ਕਿ ਧਵਨ ਲੰਬੇ ਸਮੇਂ ਤੋਂ ਬਿਮਾਰ ਸਨ, 83 ਸਾਲ ਦੀ ਉਮਰ ਵਿਚ ਹਰਮੋਹਨ ਧਵਨ ਨੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ।

ਇਹ ਵੀ ਪੜ੍ਹੋ; Bhana Sidhu: ਅਬੋਹਰ 'ਚ ਭਾਨਾ ਸਿੱਧੂ ‘ਤੇ ਹੋਇਆ ਤੀਜਾ ਪਰਚਾ

ਹਰਮੋਹਨ ਧਵਨ ਦਾ ਸਿਆਸੀ ਕੱਦ ਉਨ੍ਹਾਂ ਦੇ ਆਖਰੀ ਸ਼ਹਿਰ ਚੰਡੀਗੜ੍ਹ ਵਿੱਚ ਕਾਫੀ ਉੱਚਾ ਰਿਹਾ। ਉਹ ਇੱਥੇ ਨਿਰਵਿਵਾਦ ਆਗੂ ਵਜੋਂ ਜਾਣੇ ਜਾਂਦੇ ਸਨ। ਖਾਸ ਕਰਕੇ ਸ਼ਹਿਰ ਦੇ ਨਾਲ ਲੱਗਦੀਆਂ ਕਲੋਨੀਆਂ ਵਿਚ ਹੇਠਲੇ ਪੱਧਰ ਦੇ ਵੋਟਰਾਂ ’ਤੇ ਉਨ੍ਹਾਂ ਦੀ ਚੰਗੀ ਪਕੜ ਸੀ।

ਇਹ ਵੀ ਪੜ੍ਹੋ; Punjab Congress : ਨਵਜੋਤ ਸਿੱਧੂ ਦੇ ਕਰੀਬੀਆਂ ’ਤੇ ਐਕਸ਼ਨ, ਕਾਂਗਰਸ ਨੇ ਮਹੇਸ਼ ਇੰਦਰ ਸਿੰਘ ਤੇ ਧਰਮਪਾਲ ਨੂੰ ਕੀਤਾ ਸਸਪੈਂਡ 

ਧਵਨ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਚੰਦਰਸ਼ੇਖਰ ਦੀ ਸਰਕਾਰ ਵਿੱਚ ਰਾਜ ਮੰਤਰੀ (ਸੁਤੰਤਰ ਚਾਰਜ) ਰਹਿ ਚੁੱਕੇ ਹਨ। ਇਸ ਤੋਂ ਬਾਅਦ ਉਹ ਕਾਂਗਰਸ, ਬਸਪਾ ਅਤੇ ਬਾਅਦ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਮੇਂ ਹਰਮੋਹਨ ਧਵਨ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Former Union Minister Harmohan Dhawan Death News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement