ਦਿੱਲੀ ਲਾਲ ਕਿਲ੍ਹਾ ਹਿੰਸਾ :DSGPMC ਦੇ ਯਤਨਾਂ ਨਾਲ 10 ਹੋਰ ਕਿਸਾਨ ਤਿਹਾੜ ਜੇਲ ਵਿਚੋਂ ਰਿਹਾਅ
Published : Feb 27, 2021, 8:00 pm IST
Updated : Feb 27, 2021, 8:00 pm IST
SHARE ARTICLE
DSGPMC
DSGPMC

: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਹੋਈ ਜ਼ਮਾਨਤ ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ । ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਹਨਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ।

Manjinder Singh SirsaManjinder Singh Sirsaਮਜ਼ਦੂਰ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਵੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕੀਤੇ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜੋ ਨੌਜਵਾਨ 26 ਜਨਵਰੀ ਦੀ ਕਥਿਤ ਹਿੰਸਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਸਨ, ਉਹ ਜੇਲ੍ਹ ’ਚੋਂ ਰਿਹਾਅ ਹੋ ਰਹੇ ਹਨ । ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਥੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਜ਼ਮਾਨਤਾਂ 'ਤੇ ਰਿਹਾਅ ਕਰਵਾਉਣ ਲਈ ਕੰਮ ਕਰ ਰਹੀ ਹੈ

Manjinder Singh sirsa Manjinder Singh sirsaਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਿਸਾਨੀ ਅੰਦੋਲਨ ਦੀ ਸ਼ੁਰੂ ਤੋਂ ਹੀ ਡਟ ਕੇ ਹਮਾਇਤ ਕੀਤੀ ਜਾ ਰਹੀ ਹੈ । ਛੱਬੀ ਜਨਵਰੀ ਵਾਲੀ ਘਟਨਾ ਵਾਪਰਨ ਤੋਂ ਬਾਅਦ ਹੀ ਮਨਜਿੰਦਰ ਸਿਰਸਾ ਨੇ ਐਲਾਨ ਕੀਤਾ ਸੀ ਕਿ ਜੋ ਵੀ ਨਿਰਦੋਸ਼ ਦੌਰਾਨ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ । ੳਨ੍ਹਾਂ ਦੀ  ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਯਤਨ ਕਰੇਗੀ । 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement