ਫਿਰ ਉਹ ਕਹਿਣਗੇ ਕੇ ਅਸੀਂ ਕਿਸਾਨਾਂ ਦੀ ਆਮਦਨ ਦੁਗਣੀ ਕਰ ਦਿੱਤੀ - ਸਾਬਕਾ ਵਿੱਤ ਮੰਤਰੀ
Published : Feb 27, 2021, 4:50 pm IST
Updated : Feb 27, 2021, 4:56 pm IST
SHARE ARTICLE
P. Chidambaram
P. Chidambaram

ਕਿਹਾ ਦੇਸ਼ ਦੇ ਸ਼ਿਰਫ 6 ਫੀਸਦੀ ਕਿਸਾਨ ਆਪਣੀ ਫਸਲ MSP ‘ਤੇ ਹੀ ਵੇਚ ਸਕਦੇ ਹਨ ।

ਨਵੀਂ ਦਿੱਲੀ: ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੇ ਕਿਸਾਨੀ ਅੰਦੋਲਨ ਨੂੰ ਲੈ ਕਿ ਕੇਂਦਰ ਸਰਕਾਰ ‘ਤੇ ਨਿਸਾਨਾ ਸਾਧਦਿਆਂ ਕਿਹਾ ਕਿ ਫਿਰ ਉਹ ਦਾਅਵਾ ਕਰਨਗੇ ਕੇ ਕਿਸਾਨਾਂ ਨੂੰ MSP ਮਿਲ ਰਹੀ ਹੈ ਅਤੇ ਕਿਸਾਨਾਂ ਦੀ ਆਮਦਨ ਦੁਗਣੀ ਕਰ ਦਿੱਤੀ ਹੈ । ਜਦ ਕਿ ਸੱਚਾਈ ਇਹ ਹੈ ਕਿ ਸ਼ਿਰਫ 6 ਫੀਸਦੀ ਕਿਸਾਨਾਂ ਨੂੰ ਹੀ MSP ਮਿਲਦੀ ਹੈ । ਦੇਸ਼ ਦੇ ਸ਼ਿਰਫ 6 ਫੀਸਦੀ ਕਿਸਾਨ ਆਪਣੀ ਫਸਲ MSP ‘ਤੇ ਹੀ ਵੇਚ ਸਕਦੇ ਹਨ ।

PMModiPMModiਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ , ਉਨ੍ਹਾਂ ਕਿਹਾ ਸਰਕਾਰ ਦਾ ਕੰਮ ਦੇਸ਼ ਦੇ ਲੋਕਾਂ ਨੂੰ ਨਿਰਪੱਖ ਜਾਣਕਾਰੀ ਦੇਣਾ ਹੈ , ਜਦਕਿ ਸਰਕਾਰ ਆਪ ਹੀ ਦੇਸ਼ ਲੋਕਾਂ ਨੂੰ ਗੁੰਮਰਾਹ ਕਰ ਰਹੀ ਤਾਂ ਦੂਜਿਆਂ ਨੂੰ ਕੀ ਕਹਿ ਸਕਦੇ ਹਾਂ, ਪੀ. ਚਿਦੰਬਰਮ ਨੇ ਕਿਹਾ ਕਿ ਪ੍ਰਧਾਨ ਮੰਤਰੀ  ਕੇਰਲਾ ਅਤੇ ਅਸਾਮ ਤੱਕ ਜਾ ਆਉਂਦੇ ਹਨ ਪਰ ਉਨ੍ਹਾਂ ਕੋਲ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਲਈ ਕੋਈ ਵਕਤ ਨਹੀਂ ਹੈ ।

Farmers ProtestFarmers Protestਉਨ੍ਹਾਂ ਕਿਹਾ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਅਜਿਹਾ ਵਿਵਹਾਰ ਕਰ ਰਹੀ ਹੈ , ਜਿਵੇਂ ਕਿਸਾਨ ਦੇਸ਼ ਦੇ ਦੁਸਮਣ ਹੋਣ, ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਕੇਂਦਰ ਸਰਕਾਰ ਵੱਲ ਦੇਖ ਰਹੇ ਹਨ । ਸਰਕਾਰ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰੇ । 

tweettweet

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement