Arvind Kejriwal News: ED ਨੇ ਅਰਵਿੰਦ ਕੇਜਰੀਵਾਲ ਨੂੰ ਅੱਠਵਾਂ ਸੰਮਨ ਭੇਜਿਆ, 4 ਮਾਰਚ ਨੂੰ ਪੇਸ਼ ਹੋਣ ਦੇ ਦਿਤੇ ਹੁਕਮ
Published : Feb 27, 2024, 4:01 pm IST
Updated : Feb 27, 2024, 4:28 pm IST
SHARE ARTICLE
ED sent eighth summons to Arvind Kejriwal News in punjabi
ED sent eighth summons to Arvind Kejriwal News in punjabi

Arvind Kejriwal News: ਕੇਜਰੀਵਾਲ ਨੂੰ 22 ਫਰਵਰੀ ਨੂੰ ਸੱਤਵਾਂ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ

ED sent eighth summons to Arvind Kejriwal News in punjabi :  ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਦਿੱਲੀ ਸ਼ਰਾਬ ਨੀਤੀ ਵਿਚ ਕਥਿਤ ਘੁਟਾਲੇ ਵਿਚ ਅੱਠਵਾਂ ਸੰਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ਨੇ ਸੰਮਨ ਜਾਰੀ ਕਰ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 4 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ; Guru Har Sahai Bride Death News : ਧੀ ਦੀ ਡੋਲੀ ਦੀ ਥਾਂ ਉੱਠੀ ਅਰਥੀ, ਲਾਵਾਂ ਲੈਣ ਤੋਂ ਬਾਅਦ ਲਾੜੀ ਦੀ ਹੋਈ ਮੌਤ

ਮੰਗਲਵਾਰ ਨੂੰ ਅੱਠਵਾਂ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਈਡੀ ਦੀ ਸ਼ਰਾਬ ਨੀਤੀ ਵਿਚ ਕਥਿਤ ਘਪਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ 22 ਫਰਵਰੀ ਨੂੰ ਸੱਤਵਾਂ ਨੋਟਿਸ ਜਾਰੀ ਕਰਕੇ 26 ਫਰਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ, ਪਰ ‘ਆਪ’ ਨੇ ਨੋਟਿਸ ਨੂੰ ਗ਼ੈਰ-ਕਾਨੂੰਨੀ ਕਰਾਰ ਦਿਤਾ ਸੀ ਅਤੇ ਏਜੰਸੀ ਨੂੰ ਅਦਾਲਤ ਦੇ ਫੈਸਲੇ ਦੀ ਉਡੀਕ ਕਰਨ ਲਈ ਵੀ ਕਿਹਾ ਗਿਆ ਸੀ।

ਇਹ ਵੀ ਪੜ੍ਹੋ; Neil Wagner Retirement News : ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਨੀਲ ਵੈਗਨਰ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from ED sent eighth summons to Arvind Kejriwal News in punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement