ਕੋਰੋਨਾ ਵਾਇਰਸ: ਦੇਸ਼ ਵਿਚ 24 ਘੰਟਿਆਂ ’ਚ 3,23,144 ਨਵੇਂ ਕੇਸ ਦਰਜ, 2771 ਮੌਤਾਂ
Published : Apr 27, 2021, 10:20 am IST
Updated : Apr 27, 2021, 10:20 am IST
SHARE ARTICLE
Coronavirus
Coronavirus

ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 3,23,144 ਨਵੇਂ ਮਾਮਲੇ ਦਰਜ ਕੀਤੇ ਗਏ।

ਨਵੀਂ ਦਿੱਲੀ: ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 3,23,144 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1,76,36,307 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 2771 ਮੌਤਾਂ ਦਰਜ ਕੀਤੀਆਂ ਗਈਆਂ ਜਿਸ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 1,97,894 ਤੱਕ ਪਹੁੰਚ ਗਈ ਹੈ।

corona caseCorona case

ਦੱਸ ਦਈਏ ਕਿ ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 28,82,204 ਹੈ ਅਤੇ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਮਰੀਜ਼ਾਂ ਦੀ ਗਿਣਤੀ 1,45,56,209 ਹੈ। ਇਸ ਦੇ ਨਾਲ ਹੀ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 33,59,963 ਲੋਕਾਂ ਨੂੰ ਵੈਕਸੀਨ ਲਗਾਈ ਗਈ। ਇਸ ਤੋਂ ਬਾਅਦ ਕੁੱਲ ਟੀਕਾਕਰਨ ਦਾ ਅੰਕੜਾ 14,52,71,186 ਹੋ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement