ਪ੍ਰਤਾਪ ਸਿੰਘ ਬਾਜਵਾ ਰਾਜ ਸਭਾ ਵਿਧਾਨ ਸਬੰਧੀ ਕਮੇਟੀ ਦੇ ਚੇਅਰਮੈਨ ਨਿਯੁਕਤ
Published : May 27, 2020, 4:55 am IST
Updated : May 27, 2020, 4:55 am IST
SHARE ARTICLE
File Photo
File Photo

ਪੰਜਾਬ ਦੇ ਕਾਂਗਰਸ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਅਧੀਨ ਵਿਧਾਨ ਸਬੰਧੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ

ਨਵੀਂ ਦਿੱਲੀ, 26 ਮਈ: ਪੰਜਾਬ ਦੇ ਕਾਂਗਰਸ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਅਧੀਨ ਵਿਧਾਨ ਸਬੰਧੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਰਾਜ ਸਭਾ ਦੇ ਸਭਾਪਤੀ ਐਮ. ਵੈਂਕਈਆ ਨਾਇਡੂ ਨੇ ਉਨ੍ਹਾਂ ਨੂੰ ਨਿਯੁਕਤ ਕੀਤਾ।

File photoFile photo

ਬਾਜਵਾ ਕਾਂਗਰਸ ਦੇ ਟੀ. ਸੁਬੀਰਾਮੀ ਰੈੱਡੀ ਦੀ ਥਾਂ ਲੈਣਗੇ ਜੋ ਹਾਲ ਹੀ 'ਚ ਸਦਨ ਤੋਂ ਸੇਵਾਮੁਕਤ ਹੋਏ ਹਨ। ਅਧੀਨ ਵਿਧਾਨ ਸਬੰਧੀ ਸੰਸਦੀ ਕਮੇਟੀ ਸਰਕਾਰ ਵਲੋਂ ਨਿਯਮ ਅਤੇ ਕਾਨੂੰਨ ਬਣਾਏ ਜਾਣ 'ਤੇ ਗ਼ੌਰ ਕਰਦੀ ਹੈ।  (ਪੀਟੀਆਈ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement