ਲੱਦਾਖ ਦੇ ਤੁਰਤੁਕ ਸੈਕਟਰ 'ਚ ਵਾਪਰਿਆ ਵੱਡਾ ਹਾਦਸਾ, 7 ਫ਼ੌਜੀ ਜਵਾਨਾਂ ਦੀ ਗਈ ਜਾਨ 
Published : May 27, 2022, 4:56 pm IST
Updated : May 27, 2022, 5:02 pm IST
SHARE ARTICLE
accident
accident

ਗੱਡੀ ਵਿਚ 27 ਜਵਾਨ ਸਨ ਸਵਾਰ, ਕਈਆਂ ਦੀ ਹਾਲਤ ਗੰਭੀਰ 

ਲੱਦਾਖ : ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਵੱਡਾ ਵਾਹਨ ਹਾਦਸਾ ਵਾਪਰਿਆ ਹੈ ਜਿਸ ਵਿਚ ਭਾਰਤੀ ਫ਼ੌਜ ਦੇ 7 ਜਵਾਨ ਸ਼ਹੀਦ ਹੋ ਗਏ ਹਨ ਜਦਕਿ ਕਈ ਗੰਭੀਰ ਜ਼ਖ਼ਮੀ ਹੋਏ ਹਨ। ਫ਼ੌਜ ਦੇ ਸੂਤਰਾਂ ਨੇ ਦੱਸਿਆ ਕਿ ਜ਼ਖ਼ਮੀਆਂ ਲਈ ਵਧੀਆ ਡਾਕਟਰੀ ਦੇਖਭਾਲ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

AccidentAccident

ਭਾਰਤੀ ਹਵਾਈ ਸੈਨਾ ਵੱਲੋਂ ਹੋਰ ਗੰਭੀਰ ਜ਼ਖ਼ਮੀਆਂ ਨੂੰ ਪੱਛਮੀ ਕਮਾਂਡ ਵਿੱਚ ਤਬਦੀਲ ਕਰਨ ਲਈ ਹਵਾਈ ਯਤਨ ਕੀਤੇ ਜਾ ਰਹੇ ਹਨ। ਜਿਸ ਗੱਡੀ ਵਿੱਚ ਇਹ ਹਾਦਸਾ ਹੋਇਆ ਉਸ ਵਿੱਚ 27 ਜਵਾਨ ਸਵਾਰ ਸਨ। ਕਾਰ ਸ਼ਯੋਕ ਨਦੀ ਵਿੱਚ ਡਿੱਗ ਗਈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement