Mumbai Suicide: ਇਮਾਰਤ ਦੀ 23ਵੀਂ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ 

By : PARKASH

Published : May 27, 2025, 2:01 pm IST
Updated : May 27, 2025, 2:01 pm IST
SHARE ARTICLE
Mumbai Suicide: Woman jumps from 23rd floor of building in Mumbai
Mumbai Suicide: Woman jumps from 23rd floor of building in Mumbai

Mumbai Suicide: ਮੋਟਰਸਾਈਕਲ ’ਤੇ ਡਿਗਦੇ ਹੀ ਸਰੀਰ ਦੇ ਹੋਏ ਦੋ ਟੁਕੜੇ

ਮਾਨਸਿਕ ਤੌਰ ’ਤੇ ਰਹਿੰਦੀ ਸੀ ਪਰੇਸ਼ਾਨ 

Woman jumps from 23rd floor of building in Mumbai: ਪੂਰਬੀ ਉਪਨਗਰ ਵਿਖਰੋਲੀ ਵਿੱਚ ਇੱਕ 25 ਸਾਲਾ ਔਰਤ ਨੇ ਇੱਕ ਇਮਾਰਤ ਦੀ 23ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਨੂੰ ਕੰਨਮਵਰ ਨਗਰ ਇਲਾਕੇ ਵਿੱਚ ਵਾਪਰੀ। ਉਨ੍ਹਾਂ ਕਿਹਾ ਕਿ ਮ੍ਰਿਤਕ ਹਰਸ਼ਦਾ ਤੇਂਦੋਲਕਰ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ, ਪਰ ਉਸ ਦੇ ਇਸ ਕਦਮ ਦਾ ਅਸਲ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ।

ਅਧਿਕਾਰੀ ਨੇ ਕਿਹਾ ਕਿ ਤੇਂਦੋਲਕਰ ਨੇ 23ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਹੇਠਾਂ ਖੜ੍ਹੇ ਮੋਟਰਸਾਈਕਲ ’ਤੇ ਡਿੱਗੀ। ਉਸਦਾ ਸਰੀਰ ਦੋ ਟੁਕੜੇ ਹੋ ਗਏ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਮੁੱਢਲੀ ਜਾਣਕਾਰੀ ਦੇ ਆਧਾਰ ’ਤੇ ਮਾਮਲੇ ਵਿੱਚ ਐਕਸੀਡੈਂਟਲ ਡੈਥ ਰਿਪੋਰਟ (ਏਡੀਆਰ) ਦਰਜ ਕੀਤੀ ਗਈ।

(For more news apart from Mumbai Latest News, stay tuned to Rozana Spokesman)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement