Himachal Accident News: ਭਾਰੀ ਮੀਂਹ ਵਿਚਾਲੇ ਹਿਮਾਚਲ ਵਿਚ ਵੱਡਾ ਹਾਦਸਾ, ਖੱਡ ਵਿਚ ਡਿੱਗੀ ਜਿਗਰੀ ਯਾਰਾਂ ਦੀ ਕਾਰ
Published : Jun 27, 2024, 12:59 pm IST
Updated : Jun 27, 2024, 3:37 pm IST
SHARE ARTICLE
Car fell into a ravine in Himachal Pradesh News
Car fell into a ravine in Himachal Pradesh News

Himachal Accident News: ਇਕ ਦੀ ਮੌਤ, ਬਾਕੀ ਗੰਭੀਰ ਜ਼ਖ਼ਮੀ

Car fell into a ravine in Himachal Pradesh News: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਐਨੀ-ਚਵਈ ਰੋਡ ’ਤੇ ਭੰਗੀਦੁਆਰ ਨੇੜੇ ਅੱਜ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: America News: ਇਹ ਹਨ ਦੁਨੀਆ ਦੀਆਂ ਸਭ ਤੋਂ ਵੱਡੀਆਂ 6 ਭੈਣਾਂ, ਸਾਰਿਆਂ ਦੀ ਕੁੱਲ ਉਮਰ 571 ਸਾਲ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਬੋਲੈਰੋ ਕੈਂਪਰ ਬੇਕਾਬੂ ਹੋ ਕੇ ਐਨੀ-ਚਵਈ ਰੋਡ ’ਤੇ ਖੱਡ ਵਿੱਚ ਜਾ ਡਿੱਗੀ। ਬੋਲੈਰੋ ਕੈਂਪਰ 'ਚ ਕੁੱਲ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ 'ਚੋਂ ਇਕ ਵਿਅਕਤੀ ਦੀ ਗੱਡੀ ਹੇਠਾਂ ਕੁਚਲੇ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਮ੍ਰਿਤਕ ਅਤੇ ਜ਼ਖ਼ਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: Golden Temple Yoga Controversy: ਫਿਰ ਕੈਮਰੇ ਅੱਗੇ ਆਈ ਅਰਚਨਾ ਮਕਵਾਨਾ, ਕਿਹਾ SGPC FIR ਲਵੇ ਵਾਪਸ, ਨਹੀਂ ਤਾਂ ਸੰਘਰਸ਼ ਲਈ ਰਹਿਣ ਤਿਆਰ 

ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਗੱਡੀ ਦੇ ਹੇਠਾਂ ਤੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਇੱਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Car fell into a ravine in Himachal Pradesh News  , stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement