Delhi News: ਗੁਆਂਢਣ ਨੂੰ ਕਰਦੇ ਸੀ ਤੰਗ-ਪ੍ਰੇਸ਼ਾਨ, ਅਦਾਲਤ ਨੇ ਸੁਣਾਈ ਇਹ ਸਜ਼ਾ
Published : Jul 27, 2024, 9:57 am IST
Updated : Jul 27, 2024, 9:57 am IST
SHARE ARTICLE
Used to harass neighbors, the court pronounced this sentence
Used to harass neighbors, the court pronounced this sentence

Delhi News: ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਦਰਜ ਕੀਤੀ ਗਈ ਐਫਆਈਆਰ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

 

Delhi News: ਦਿੱਲੀ ਹਾਈ ਕੋਰਟ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਮਰਿਆਦਾ ਭੰਗ ਕਰਨ ਦੇ ਆਰੋਪੀ ਦੋ ਵਿਅਕਤੀਆਂ ਨੂੰ ਇੱਕ ਮਹੀਨੇ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਭਾਈਚਾਰਕ ਸੇਵਾ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਦਰਜ ਕੀਤੀ ਗਈ ਐਫਆਈਆਰ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਪੜ੍ਹੋ ਪੂਰੀ ਖ਼ਬਰ :   Kamla Harris: ਕਮਲਾ ਹੈਰਿਸ ਨੇ ਅਧਿਕਾਰਤ ਤੌਰ 'ਤੇ ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਆਪਣੀ ਉਮੀਦਵਾਰੀ ਦਾ ਕੀਤਾ ਐਲਾਨ

ਜਸਟਿਸ ਸੁਬਰਾਮੋਨੀਅਮ ਪ੍ਰਸਾਦ ਨੇ ਕਿਹਾ ਕਿ ਦੋਸ਼ੀ ਨੇ ਸ਼ਿਕਾਇਤਕਰਤਾ ਗੁਆਂਢੀ 'ਤੇ ਹਮਲਾ ਕੀਤਾ ਸੀ ਅਤੇ ਉਸ ਦੀ ਪਤਨੀ ਦੇ ਖਿਲਾਫ "ਗੰਦੀਆਂ ਅਤੇ ਅਸ਼ਲੀਲ ਟਿੱਪਣੀਆਂ" ਕੀਤੀਆਂ ਸਨ, ਅਤੇ ਸਮਝੌਤਾ ਦੇ ਕਾਰਨ ਉਨ੍ਹਾਂ ਨੂੰ "ਛੱਡਿਆ" ਨਹੀਂ ਜਾ ਸਕਦਾ। ਜੱਜ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਾਪਾਂ ਦਾ ਪ੍ਰਾਸਚਿਤ ਕਰਨਾ ਹੋਵੇਗਾ ਅਤੇ ਸਮਝਣਾ ਹੋਵੇਗਾ ਕਿ ਉਹ ਅਦਾਲਤਾਂ ਨੂੰ ਹਲਕੇ ਵਿੱਚ ਨਹੀਂ ਲੈ ਸਕਦੇ।

ਪੜ੍ਹੋ ਪੂਰੀ ਖ਼ਬਰ :  Olympics 2024: ਪੈਰਿਸ ਓਲੰਪਿਕ 2024 ਦੇ ਉਦਘਾਟਨੀ ਸਮਾਰੋਹ ’ਚ ਪੀਵੀ ਸਿੰਧੂ, ਅਚੰਤਾ ਸ਼ਰਤ ਕਮਲ ਨੇ ਤਿਰੰਗਾ ਲਹਿਰਾ ਕੇ ਵਧਾਇਆ ਦੇਸ਼ ਦਾ ਮਾਣ

ਜੱਜ ਨੇ ਦੋਵਾਂ ਨੂੰ ਆਰਮਡ ਫੋਰਸਿਜ਼ ਵਾਰ ਕੈਜ਼ੂਅਲਟੀ ਵੈਲਫੇਅਰ ਫੰਡ ਦੇ ਹੱਕ ਵਿੱਚ 25-25,000 ਰੁਪਏ ਦੇ ਖਰਚੇ ਦਾ ਭੁਗਤਾਨ ਕਰਨ ਅਤੇ ਆਪਣੇ ਖੇਤਰ ਵਿੱਚ 20-20 ਰੁੱਖ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਅਦਾਲਤ ਨੇ ਇਹ ਹੁਕਮ ਨਿਪਟਾਰੇ ਤੋਂ ਬਾਅਦ ਐਫਆਈਆਰ ਰੱਦ ਕਰਨ ਦੀ ਮੁਲਜ਼ਮਾਂ ਦੀ ਅਪੀਲ ’ਤੇ ਵਿਚਾਰ ਕਰਦਿਆਂ ਕੀਤਾ।

ਪੜ੍ਹੋ ਪੂਰੀ ਖ਼ਬਰ :   Punjab News: BSF ਦੇ ਜਵਾਨਾਂ ਨੇ ਸਰਹੱਦ 'ਤੇ ਫੜਿਆ ਪਾਕਿ ਘੁਸਪੈਠ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Used to harass neighbors, the court pronounced this sentence, stay tuned to Rozana Spokesman)

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement