
ਅੱਗ ਲਗਾਉਣ ਤੋਂ ਪਹਿਲਾਂ ਬਦਮਾਸ਼ਾਂ ਨੇ ਕੀਤੀ ਫਾਇਰਿੰਗ
ਗੁਵਾਹਾਟੀ: ਅਸਾਮ ਦੇ ਦਿਮਾ ਹਸਾਓ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ, ਡਿਸਮਾਓ ਪਿੰਡ ਦੇ ਨੇੜੇ ਉਮਰੰਗਸੋ ਲੰਕਾ ਰੋਡ 'ਤੇ ਬੀਤੀ ਰਾਤ ਕਈ ਟਰੱਕਾਂ ਨੂੰ ਅੱਗ (Suspected militants set fire to several trucks in Assam) ਲਗਾ ਦਿੱਤੀ ਗਈ, ਜਿਸ ਵਿੱਚ ਪੰਜ ਡਰਾਈਵਰਾਂ ਦੀ ਮੌਤ ਹੋ ਗਈ।
Suspected militants set fire to several trucks in Assam
ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਟਰੱਕ ਨਾਲ ਟਕਰਾਈ ਰੋਡਵੇਜ਼ ਬੱਸ , ਚਾਰ ਮੌਤਾਂ, 25 ਜ਼ਖਮੀ
ਦੱਸਿਆ ਜਾ ਰਿਹਾ ਹੈ ਕਿ ਸੱਤ ਟਰੱਕਾਂ ਨੂੰ (Suspected militants set fire to several trucks in Assam) ਅੱਗ ਲਗਾ ਦਿੱਤੀ ਗਈ। ਅੱਗ ਲਗਾਉਣ ਤੋਂ ਪਹਿਲਾਂ ਬਦਮਾਸ਼ਾਂ ਨੇ ਕਈਆਂ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਬਰਾਮਦ ਕਰ ਲਿਆ।
Suspected militants set fire to several trucks in Assam
ਘਟਨਾ ਦੇ ਪਿੱਛੇ ਦਾ ਕਾਰਨ ਪਤਾ ਕਰਨ ਲਈ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ। ਜੇਕਰ ਸੂਤਰਾਂ ਦੀ ਮੰਨੀਏ ਤਾਂ ਇਸ ਘਟਨਾ ਦੇ ਪਿੱਛੇ DNLA ਅੱਤਵਾਦੀ ਸੰਗਠਨ ਦਾ ਹੱਥ ਹੋ ਸਕਦਾ (Suspected militants set fire to several trucks in Assam) ਹੈ। ਜ਼ਿਲ੍ਹੇ ਦੇ ਐਸਪੀ ਨੇ ਦੱਸਿਆ ਕਿ ਅਸਾਮ ਰਾਈਫਲਜ਼ ਦੇ ਸਹਿਯੋਗ ਨਾਲ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ:ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ 'ਤੇ ਭੜਕੇ ਰਾਹੁਲ ਗਾਂਧੀ, ‘ਖੇਤ ਨੂੰ ਰੇਤ ਨਹੀਂ ਹੋਣ ਦੇਵਾਂਗੇ'
Suspected militants set fire to several trucks in Assam
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੂੰ ਮਿਲੇ ਸੋਨੂੰ ਸੂਦ, 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਲਈ ਬਣੇ ਬਰੈਂਡ ਅੰਬੈਸਡਰ