
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿਚ ਇੱਕ ਸਿੱਖ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ ਹੈ..
ਨਵੀਂ ਦਿੱਲੀ : ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿਚ ਇੱਕ ਸਿੱਖ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ ਹੈ ਅਤੇ ਉਸਦੀ ਕੁੱਟਮਾਰ ਤੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਸਦੇ ਪਿੱਛੇ ਸ਼੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਰਣਜੀਤ ਸਿੰਘ ਦਾ ਹੱਥ ਤੇ ਕੁਝ ਦਿਨ ਪਹਿਲਾਂ ਨੌਜਵਾਨ ਵਲੋਂ ਗਿਆਨੀ ਰਣਜੀਤ ਸਿੰਘ ਬਾਰੇ ਕੋਈ ਟਿੱਪਣੀ ਕੀਤੀ ਗਈ ਸੀ ਪਰ ਉਸਦੀ ਮਾਫੀ ਵੀ ਸੋਸ਼ਲ ਮੀਡੀਆ ਤੇ ਨੌਜਵਾਨ ਨੇ ਮੰਗ ਲਈ ਸੀ।
Delhi Sikh beaten
ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਨੂੰ ਬਾਹਰ ਬੁਲਾ ਕੇ ਗੁੰਡਿਆਂ ਤੋਂ ਫੋਨ ਤੇ ਨਲਿਨ ਹੋ ਕੁਟਵਾਇਆ ਗਿਆ ਅਤੇ ਉਸਦੀ ਬਗੈਰ ਕੱਪੜਿਆਂ ਤੋਂ ਵੀਡੀਓ ਵੀ ਬਣਾਈ ਗਈ। ਆਪਣੇ ਬੱਚੇ ਨਾਲ ਹੋਈ ਇਸ ਤਸ਼ੱਦਦ ਤੋਂ ਗੁੱਸਾਏ ਪਰਿਵਾਰ ਨੇ ਹੁਣ ਸਿੱਖੀ ਨੂੰ ਤਿਆਗਣ ਦਾ ਫੈਸਲਾ ਲਿਆ ਹੈ।
Delhi Sikh beaten
ਫਿਲਹਾਲ ਇਸ ਮਾਮਲੇ ਤੇ ਸਿੱਖ ਜਥੇਬੰਦੀਆਂ ਅਤੇ ਦਿੱਲੀ ਕਮੇਟੀ ਨੂੰ ਸੋਚ ਵਿਚਾਰ ਕਰਕੇ ਸੁਲਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਸਲੇ ਦਾ ਹੱਲ ਨਿਕਲ ਸਕੇ ਕਿਉਂਕਿ ਇਹ ਮਸਲਾ ਫਿਲਹਾਲ ਇੱਕ ਡੂੰਘੀ ਜਾਂਚ ਦਾ ਵਿਸ਼ਾ ਬਣਾਇਆ ਹੋਇਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ