
ਸੜਕਾਂ 'ਤੇ ਆਵਾਜਾਈ ਮੁੜ ਤੋਂ ਹੋਈ ਸ਼ੁਰੂ
ਨਵੀਂ ਦਿੱਲੀ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੱਦੇ ਗਏ ਕਿਸਾਨ ਸੰਗਠਨਾਂ ਦਾ 'ਭਾਰਤ ਬੰਦ' ਹੁਣ ਖਤਮ ਹੋ ਗਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਸ਼ ਭਰ ਵਿੱਚ ਭਰਵਾਂ ਹੰਗਾਰਾ ਮਿਲਿਆ।
Bharat Bandh
ਉੱਤਰੀ ਭਾਰਤ ਵਿੱਚ ਬਹੁਤ ਸਾਰੀਆਂ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ' ਭਾਰਤ ਬੰਦ ਸਫਲ ਰਿਹਾ ਅਤੇ ਸਾਨੂੰ ਕਿਸਾਨਾਂ ਦਾ ਪੂਰਾ ਸਮਰਥਨ ਮਿਲਿਆ। ਅਸੀਂ ਸਭ ਕੁੱਝ ਸੀਲ ਨਹੀਂ ਕਰ ਸਕਦੇ ਕਿਉਂਕਿ ਸਾਨੂੰ ਲੋਕਾਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣਾ ਹੈ।
Farmer unions call for Bharat Bandh