ਹਰਿਆਣਾ ’ਚ ਹੁਣ ਬਾਲ ਵਿਆਹ ਗੈਰ-ਕਾਨੂੰਨੀ, ਰਾਸ਼ਟਰਪਤੀ ਨੇ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ
Published : Sep 27, 2022, 6:49 pm IST
Updated : Sep 27, 2022, 6:49 pm IST
SHARE ARTICLE
President Draupadi Murmu Approves Haryana Law Declaring Child Marriages Void
President Draupadi Murmu Approves Haryana Law Declaring Child Marriages Void

ਬਾਲ ਵਿਆਹ ਦੀ ਮਨਾਹੀ (ਹਰਿਆਣਾ ਸੋਧ) ਬਿੱਲ 2020 ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਲਿਆਂਦਾ ਗਿਆ ਸੀ।

 

ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬਾਲ ਵਿਆਹ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਵਾਲੇ ਹਰਿਆਣਾ ਦੇ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਹੁਣ 15 ਤੋਂ 18 ਸਾਲ ਦੀ ਉਮਰ ਦੇ ਲੜਕੇ ਅਤੇ ਲੜਕੀ ਦੇ ਵਿਆਹੁਤਾ ਰਿਸ਼ਤੇ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਮੰਨਿਆ ਜਾਵੇਗਾ। ਬਾਲ ਵਿਆਹ ਦੀ ਮਨਾਹੀ (ਹਰਿਆਣਾ ਸੋਧ) ਬਿੱਲ 2020 ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਲਿਆਂਦਾ ਗਿਆ ਸੀ।

ਸੁਪਰੀਮ ਕੋਰਟ ਨੇ ਘੋਸ਼ਣਾ ਕੀਤੀ ਸੀ ਕਿ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ 2012, ਇਕ ਵਿਸ਼ੇਸ਼ ਕਾਨੂੰਨ ਹੋਣ ਦੇ ਨਾਤੇ ਭਾਰਤੀ ਦੰਡਾਵਲੀ 1860, 15 ਤੋਂ 18 ਸਾਲ ਦੀ ਉਮਰ ਦੀ ਨਾਬਾਲਗ ਪਤਨੀ ਨਾਲ ਸਬੰਧ ਬਣਾਉਣ 'ਤੇ ਲਾਗੂ ਹੁੰਦਾ ਹੈ।

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਾਰੀਆਂ ਰਾਜ ਵਿਧਾਨ ਸਭਾਵਾਂ ਲਈ ਸਮਝਦਾਰੀ ਹੋਵੇਗੀ ਕਿ ਉਹ ਬਾਲ ਵਿਆਹ ਨੂੰ ਰੱਦ ਕਰਨ ਲਈ ਕਰਨਾਟਕ ਦੁਆਰਾ ਅਪਣਾਏ ਗਏ ਮਾਡਲ ਨੂੰ ਅਪਣਾਉਣ ਅਤੇ ਇਹ ਯਕੀਨੀ ਬਣਾਉਣ ਕਿ ਨਾਬਾਲਗ ਲੜਕੀ ਅਤੇ ਉਸ ਦੇ ਪਤੀ ਵਿਚਕਾਰ ਜਿਨਸੀ ਸਬੰਧ ਪੋਕਸੋ ਐਕਟ ਦੇ ਤਹਿਤ ਸਜ਼ਾਯੋਗ ਅਪਰਾਧ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement