3 ਨਵੇਂ ਜੱਜਾਂ ਨੇ ਸਹੁੰ ਚੁੱਕੀ
Published : Oct 27, 2019, 8:22 am IST
Updated : Oct 27, 2019, 8:22 am IST
SHARE ARTICLE
3 new judges sworn in
3 new judges sworn in

ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਰਵੀ ਸ਼ੰਕਰ ਝਾਅ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 3 ਜੱਜਾਂ ਨੂੰ ਸਹੁੰ ਚੁਕਾਈ।  ਇਸ ਸਮਾਗਮ ਵਿਚ ਜਸਟਿਸ ਸ਼੍ਰੀ ਸੁਵੀਰ ਸਹਿਗਲ, ਜਸਟਿਸ ਸ਼੍ਰੀ ਗਿਰੀਸ਼ ਅਗਨੀਹੋਤਰੀ ਅਤੇ  ਜਸਟਿਸ ਸ਼੍ਰੀਮਤੀ ਅਲਕਾ ਸਰੀਨ ਵਲੋਂ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ ਗਈ।

ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਇਸ ਸਹੁੰ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫ਼ਸਰ, ਸੀਨੀਅਰ ਐਡਵੋਕੇਟ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement