ਕੇਂਦਰ ਸਰਕਾਰ ਹਵਾ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਤਿਆਰ ਕਰ ਰਹੀ ਵੱਡੀ ਰਣਨੀਤੀ
Published : Oct 27, 2020, 12:23 pm IST
Updated : Oct 27, 2020, 12:23 pm IST
SHARE ARTICLE
air pollution
air pollution

ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ 'ਚ ਹਵਾ ਗੁਣਵੱਤਾ ਦੇ ਖਰਾਬ ਹੁੰਦੇ ਪੱਧਰ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ।

ਨਵੀਂ ਦਿੱਲੀ: ਦਿੱਲੀ 'ਚ ਹਵਾ ਪ੍ਰਦੂਸ਼ਣ ਦੀ ਮਾਤਰਾ ਲਗਾਤਾਰ ਵੱਧ ਰਹੀ ਹੈ। ਇਸ ਦੇ ਚਲਦੇ ਦਿੱਲੀ ਐਨਸੀਆਰ 'ਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਜਲਦ ਹੀ ਫੈਸਲਾ ਲਵੇਗੀ। ਇਸ ਬਾਰੇ ਵਾਤਾਵਰਣ ਮੰਤਰਾਲੇ ਨੇ ਜਾਣਕਾਰੀ ਸਾਂਝਾ ਕੀਤੀ ਹੈ। 

Air Pollution Prevention Act  

ਵਾਤਾਵਰਣ ਸਕੱਤਰ ਆਰਪੀ ਗੁਪਤਾ ਨੇ ਕਿਹਾ, "ਨਵਾਂ ਕਾਨੂੰਨ ਸਿਰਫ ਦਿੱਲੀ ਤੇ ਐਨਸੀਆਰ ਲਈ ਹੋਵੇਗਾ ਤੇ ਜਲਦ ਆਵੇਗਾ। ਇਸ ਦੇ ਜ਼ੁਰਮਾਨੇ ਸਬੰਧੀ ਸੂਚਨਾ 'ਤੇ ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ। ਇਹ ਨਵਾਂ ਕਾਨੂੰਨ ਸਿਰਫ ਦਿੱਲੀ-ਐਨਸੀਆਰ ਖੇਤਰ 'ਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਹੈ। ਹਵਾ ਕਾਨੂੰਨ ਰਾਸ਼ਟਰ ਲਈ ਹੈ ਤੇ ਇਹ ਜਿਉਂ ਦਾ ਤਿਉਂ ਰਹੇਗਾ।"

Air Pollution n

ਇਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ 'ਚ ਹਵਾ ਗੁਣਵੱਤਾ ਦੇ ਖਰਾਬ ਹੁੰਦੇ ਪੱਧਰ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ।  ਕੇਂਦਰ ਨੇ ਕੋਰਟ ਨੂੰ ਦੱਸਿਆ ਸੀ ਕਿ ਉਹ ਪ੍ਰਦੂਸ਼ਣ ਨੂੰ ਕੰਟਰੋਲ ਰੱਖਣ ਲਈ ਨਵਾਂ ਕਾਨੂੰਨ ਲਿਆਵੇਗਾ ਤੇ ਉਸ ਦੇ ਸਨਮੁੱਖ ਚਾਰ ਦਿਨ ਦੇ ਅੰਦਰ ਇੱਕ ਪ੍ਰਸਤਾਵ ਪੇਸ਼ ਕਰੇਗਾ। 

Air pollution Delhi
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement