ਸਿੰਘੂ ਬਾਰਡਰ ਤੋਂ ਨਿਹੰਗ ਸਿੰਘਾਂ ਦਾ ਵੱਡਾ ਐਲਾਨ 
Published : Oct 27, 2021, 8:08 pm IST
Updated : Oct 27, 2021, 8:08 pm IST
SHARE ARTICLE
Nihang Singh
Nihang Singh

ਆਉਣ ਵਾਲੇ ਸਮੇਂ 'ਚ ਬੇਅਦਬੀ ਦੀ ਘਟਨਾ 'ਤੇ ਪ੍ਰਬੰਧਕ ਕਮੇਟੀ ਤੇ ਗ੍ਰੰਥੀ ਸਿੰਘ ਦੇ ਸਿੱਖ ਮਰਿਆਦਾ ਅਨੁਸਾਰ ਮਾਰੇ ਜਾਣਗੇ ਕੋਰੜੇ

ਨਵੀਂ ਦਿੱਲੀ : ਸਿੰਘੂ ਬਾਰਡਰ 'ਤੇ ਬੀਤੇ ਦੀਨਾ ਤੋਂ ਵਾਪਰ ਰਹੀਆਂ ਵੱਖ ਵੱਖ ਘਟਨਾਵਾਂ ਦੇ ਚਲਦਿਆਂ ਨਿਹੰਗ ਸਿੰਘਾਂ ਨੇ ਵੱਡਾ ਐਲਾਨ ਕੀਤਾ ਹੈ ਦੱਸ ਦਈਏ ਕਿ ਅੱਜ ਹੋਈ ਕਾਨਫਰੰਸ ਵਿਚ ਉਨ੍ਹਾਂ ਕਿਹਾ ਕਿ ਦਵਾਲੀ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਿੰਘੂ ਬਾਰਡਰ ਤੋਂ  8 - 10 ਨਿਹੰਗ ਸਿੰਘਾਂ ਦੋ ਜੱਥੇ ਪੰਜਾਬ ਭੇਜੇ ਜਾਣਗੇ। ਇਹ ਜੱਥੇ ਪੰਜਾਬ ਜਾ ਕੇ ਗੁਰੂ ਘਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਜਿਸ ਗੁਰੂ ਘਰ ਵਿਚ ਪਹਿਰੇਦਾਰ ਨਹੀ ਹੋਵੇਗਾ , ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਨਹੀਂ ਹੋਵੇਗਾ ਉਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁੱਕ ਲਏ ਜਾਣਗੇ।

Nihang singhNihang singh

ਉਨ੍ਹਾਂ ਇਹ ਵੀ ਕਿਹਾ ਕਿ ਉਸ ਗੁਰੂ ਘਰ ਵਿਚ ਪਹਿਰੇਦਾਰੀ ਬਾਰੇ ਲਿਖ਼ਤੀ ਰੂਪ ਵਿਚ ਲੈ ਕੇ ਹੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਨਿਹੰਗ ਸਿੰਗਾਂ ਨੇ ਫ਼ੈਸਲਾ ਲਿਆ ਹੈ ਕਿ ਜੇਕਰ ਹੁਣ ਕਿਸੇ ਗੁਰੂ ਘਰ ਵਿਚ ਬੇਅਬਦੀ ਹੋਈ ਤਾਂ ਉਥੋਂ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਘਰ ਦੇ ਗ੍ਰੰਥੀ ਦੇ ਸਿੱਖ ਮਰਿਆਦਾ ਅਨੁਸਾਰ ਕੋਰੜੇ ਮਾਰੇ ਜਾਣਗੇ। ਨਿਹੰਗ ਸਿੰਘਾਂ ਨੇ ਆਪਣੇ ਇਸ ਫ਼ੈਸਲੇ 'ਚ  ਸਿੱਖ ਸੰਗਤ ਤੋਂ ਸਮਰਥਨ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement