ਕਿਸਾਨਾਂ ਦੀ ਸੇਵਾ 'ਚ ਪੀਰ ਬੁਧੂ ਸ਼ਾਹ ਦੇ ਵਾਰਸਾਂ ਨੇ ਲਾਇਆ ਲੰਗਰ! ਦੇਖੋ ਵੀਡੀਓ
Published : Nov 27, 2020, 4:45 pm IST
Updated : Nov 27, 2020, 4:45 pm IST
SHARE ARTICLE
Peer Budhu Shah's heirs set up langar in service of farmers! Watch the video
Peer Budhu Shah's heirs set up langar in service of farmers! Watch the video

ਰਸਤੇ ਵਿੱਚ ਜਾ ਰਹੇ ਕਿਸਾਨਾਂ ਨੂੰ ਲੋਕਾਂ ਨੇ ਖਾਣ ਪੀਣ ਦੀ ਰਸ਼ਦ ਦਿੱਤੀ।

ਨਵੀਂ ਦਿੱਲੀ - ਅੱਜ ਕਿਸਾਨਾਂ ਦਾ ਦਿੱਲੀ ਸੰਘਰਸ਼ ਚੱਲ ਰਿਹਾ ਹੈ ਤੇ ਪੁਲਿਸ ਵੱਲੋਂ ਕਿਸਾਨਾਂ ਨਾਲ ਬਹੁਤ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ ਪਰ ਉਧਰ ਕਈ ਲੋਕਾਂ ਨੇ ਕਿਸਾਨਾਂ ਦੀ ਮਦਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਦਰਅਸਲ ਦਿੱਲੀ ਪਹੁੰਚੇ ਕਿਸਾਨਾਂ ਲਈ ਮੁਸਲਿਮ ਭਾਈਚਾਰੇ ਨੇ ਲੰਗਰ ਲਾਇਆ। ਰਸਤੇ ਵਿੱਚ ਜਾ ਰਹੇ ਕਿਸਾਨਾਂ ਨੂੰ ਲੋਕਾਂ ਨੇ ਖਾਣ ਪੀਣ ਦੀ ਰਸ਼ਦ ਦਿੱਤੀ। ਇਸ ਵਿਚ ਬਜੁਰਗ ਬੱਚੇ ਤੇ ਨੌਜਵਾਨ ਕਿਸਾਨਾਂ ਨੂੰ ਕੇਲੇ, ਬਿਸਕੁਟ, ਨਮਕੀਨ ਦੇ ਪੈਕਟੇ ਤੇ ਪਾਣੀ ਦੀਆਂ ਬੋਤਲਾਂ ਦੇ ਰਹੇ ਸਨ। ਇਸ ਦੀ ਵੀਡੀਓ ਸੋਸ਼ਲ਼ ਮੀਡੀਆ ਉੱਤੇ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement