ਮਿਜ਼ੋਰਮ ਦੇ ਚੰਫਾਈ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਮਾਪੀ ਗਈ 4.2 ਤੀਬਰਤਾ
Published : Nov 27, 2021, 5:12 pm IST
Updated : Nov 27, 2021, 5:12 pm IST
SHARE ARTICLE
Earthquake shakes Mizoramake
Earthquake shakes Mizoramake

ਇਸ ਦਾ ਕੇਂਦਰ ਭਾਰਤ ਅਤੇ ਮਿਆਂਮਾਰ ਦੀ ਸਰਹੱਦ ਦੇ ਨੇੜੇ ਮਿਆਂਮਾਰ ਖੇਤਰ ਵਿੱਚ 53 ਕਿਲੋਮੀਟਰ ਭੂਮੀਗਤ ਸੀ

 

ਚੰਫਾਈ : ਮਿਜ਼ੋਰਮ ਦੇ  ਚੰਫਾਈ ਜ਼ਿਲੇ 'ਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਦੁਪਹਿਰ 3.17 ਵਜੇ ਆਇਆ। ਹਾਲਾਂਕਿ ਇਸ ਦਾ ਕੇਂਦਰ ਮਿਆਂਮਾਰ 'ਚ ਸੀ ਪਰ ਭੂਚਾਲ ਦੇ ਝਟਕੇ ਚੰਫਾਈ 'ਚ ਵੀ ਮਹਿਸੂਸ ਕੀਤੇ ਗਏ।

 

EarthquakeEarthquake

 

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2 ਦਰਜ ਕੀਤੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਹ ਜਾਣਕਾਰੀ ਦਿੱਤੀ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਮਿਜ਼ੋਰਮ ਦੇ ਚੰਫਾਈ ਜ਼ਿਲ੍ਹੇ ਵਿੱਚ 4.2 ਤੀਬਰਤਾ ਦਾ ਭੂਚਾਲ ਆਇਆ।

EarthquakeEarthquake

 

ਇਸ ਦਾ ਕੇਂਦਰ ਭਾਰਤ ਅਤੇ ਮਿਆਂਮਾਰ ਦੀ ਸਰਹੱਦ ਦੇ ਨੇੜੇ ਮਿਆਂਮਾਰ ਖੇਤਰ ਵਿੱਚ 53 ਕਿਲੋਮੀਟਰ ਭੂਮੀਗਤ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਭੂਚਾਲ ਵਿੱਚ ਰਿਕਟਰ ਸਕੇਲ ਦਾ ਹਰੇਕ ਪੈਮਾਨਾ ਪਿਛਲੇ ਪੈਮਾਨੇ ਨਾਲੋਂ 10 ਗੁਣਾ ਜ਼ਿਆਦਾ ਸ਼ਕਤੀਸ਼ਾਲੀ ਹੁੰਦਾ ਹੈ।

Earthquake in Uttarakhand and Andaman and NicobarEarthquake


 

Location: India, Mizoram

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement