Bharat Nyay Yatra: ਰਾਹੁਲ ਗਾਂਧੀ ਹੁਣ ਭਾਰਤ ਨਿਆਂ ਯਾਤਰਾ ਕਰਨਗੇ ਸ਼ੁਰੂ, 14 ਸੂਬਿਆਂ ਵਿੱਚੋਂ ਲੰਘੇਗੀ ਯਾਤਰਾ

By : GAGANDEEP

Published : Dec 27, 2023, 11:12 am IST
Updated : Dec 27, 2023, 12:04 pm IST
SHARE ARTICLE
Rahul Gandhi will now start Bharat Nyay Yatra news in punjabi
Rahul Gandhi will now start Bharat Nyay Yatra news in punjabi

Bharat Nyay Yatra: ਮਨੀਪੁਰ ਤੋਂ ਸ਼ੁਰੂ ਹੋ ਕੇ ਮੁੰਬਈ 'ਚ ਹੋਵੇਗੀ ਸਮਾਪਤ

Rahul Gandhi will now start Bharat Nyay Yatra news in punjabi: ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ ਸਾਂਸਦ ਰਾਹੁਲ ਗਾਂਧੀ ਨਵੇਂ ਸਾਲ 'ਚ ਭਾਰਤ ਨਿਆਂ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿੱਚ ਸਮਾਪਤ ਹੋਵੇਗੀ। ਇਸ ਦੌਰਾਨ ਇਹ ਯਾਤਰਾ 14 ਸੂਬਿਆਂ ਨੂੰ ਕਵਰ ਕਰੇਗੀ। ਰਾਹੁਲ 6 ਹਜ਼ਾਰ ਕਿਲੋਮੀਟਰ ਤੋਂ ਵੱਧ ਦਾ ਸਫਰ ਬੱਸ ਅਤੇ ਪੈਦਲ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਕਾਂਗਰਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਯਾਤਰਾ 'ਚ ਵੀ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਵਾਂਗ ਨੌਜਵਾਨਾਂ, ਔਰਤਾਂ ਅਤੇ ਹਾਸ਼ੀਏ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਨਗੇ।

ਕਾਂਗਰਸ ਪਾਰਟੀ ਨੇ ਕਿਹਾ ਕਿ ਨਿਆਂ ਯਾਤਰਾ 6,200 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਹ ਮਨੀਪੁਰ, ਨਾਗਾਲੈਂਡ, ਅਸਾਮ, ਮੇਘਾਲਿਆ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਅੰਤ ਵਿਚ ਮਹਾਰਾਸ਼ਟਰ ਸੂਬਿਆਂ ਵਿੱਚੋਂ ਲੰਘੇਗੀ। ਇਹ ਯਾਤਰਾ 14 ਸੂਬਿਆਂ ਤੇ 85 ਜ਼ਿਲ੍ਹਿਆਂ ਨੂੰ ਕਵਰ ਕਰੇਗੀ।

(For more news apart fromRahul Gandhi will now start Bharat Nyay Yatra news in punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement