Vikramjit Singh Sahney: ਪਾਠ ਪੁਸਤਕਾਂ ਵਿਚ ਸਾਹਿਬਜ਼ਾਦਿਆਂ ਬਾਰੇ ਅਧਿਆਏ ਕੀਤਾ ਜਾਵੇ ਸ਼ਾਮਲ: ਵਿਕਰਮਜੀਤ ਸਿੰਘ ਸਾਹਨੀ
Published : Dec 27, 2023, 4:17 pm IST
Updated : Dec 27, 2023, 4:17 pm IST
SHARE ARTICLE
Vikramjit Singh Sahney
Vikramjit Singh Sahney

ਸਾਹਨੀ ਨੇ ਕਿਹਾ ਕਿ ਵਰਤਮਾਨ ਸਮੇਂ ਐਨਸੀਈਆਰਟੀ ਦੀ ਕਿਸੇ ਵੀ ਪਾਠ ਪੁਸਤਕ ਵਿਚ ਅਜਿਹਾ ਕੋਈ ਅਧਿਆਏ ਨਹੀਂ ਹੈ।

Vikramjit Singh Sahney : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਬਾਰੇ ਇਕ ਅਧਿਆਏ ਐਨਸੀਈਆਰਟੀ ਅਤੇ ਦੇਸ਼ ਭਰ ਦੇ ਸਕੂਲਾਂ ਦੀਆਂ ਪਾਠ ਪੁਸਤਕਾਂ ਵਿਚ ਸ਼ਾਮਲ ਕੀਤਾ ਜਾਵੇ। ਸਾਹਨੀ ਨੇ ਕਿਹਾ ਕਿ ਵਰਤਮਾਨ ਸਮੇਂ ਐਨਸੀਈਆਰਟੀ ਦੀ ਕਿਸੇ ਵੀ ਪਾਠ ਪੁਸਤਕ ਵਿਚ ਅਜਿਹਾ ਕੋਈ ਅਧਿਆਏ ਨਹੀਂ ਹੈ।

ਵਿਕਰਮਜੀਤ ਸਾਹਨੀ ਨੇ ਪ੍ਰਧਾਨ ਮੰਤਰੀ ਤੋਂ ਵੀ ਮੰਗ ਕੀਤੀ ਕਿ ਸਾਹਿਬਜ਼ਾਦਿਆਂ ਨੂੰ ਢੁੱਕਵੀਂ ਸ਼ਰਧਾਂਜਲੀ ਵਜੋਂ ਗਣਤੰਤਰ ਦਿਵਸ ਮੌਕੇ ਬਹਾਦਰ ਬੱਚਿਆਂ ਅਤੇ ਨੌਜਵਾਨਾਂ ਲਈ ਕੌਮੀ ਸਾਹਿਬਜ਼ਾਦਾ ਬਹਾਦਰੀ ਪੁਰਸਕਾਰ ਸ਼ੁਰੂ ਕੀਤੇ ਜਾਣ।

ਜ਼ਿਕਰਯੋਗ ਹੈ ਕਿ ਵਿਕਰਮਜੀਤ ਸਿੰਘ ਸਾਹਨੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਿੱਖ ਗੁਰੂਆਂ ਦੇ ਇਤਿਹਾਸ, ਬਹਾਦਰੀ ਅਤੇ ਬਲਿਦਾਨ ਬਾਰੇ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਮਲਟੀਮੀਡੀਆ ਸ਼ੋਅ ਦੀ ਸਥਾਪਨਾ ਕੀਤੀ ਹੈ, ਜਿਸ ਵਿਚ ਦਰਸ਼ਕਾਂ ਲਈ ਰੋਜ਼ਾਨਾ ਸ਼ੋਅ ਕਰਵਾਏ ਜਾ ਰਹੇ ਹਨ।

 (For more Punjabi news apart from Vikramjit Singh Sahney demanded a chapter on Sahibzadas in textbooks, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement