
ਉਨ੍ਹਾਂ ਨੂੰ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ
President Draupadi Murmu pays tribute to Dr. Manmohan Singh: ਦੇਸ਼ ਦੇ 14ਵੇਂ ਤੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਨ੍ਹਾਂ ਦੀ ਰਿਹਾਇਸ਼ ਉਤੇ ਪਹੁੰਚੇ ਹਨ।