ਇਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਦਿੱਲੀ
Published : Jan 28, 2021, 11:06 am IST
Updated : Jan 28, 2021, 12:15 pm IST
SHARE ARTICLE
earthquake
earthquake

ਰਿਕਟਰ ਪੈਮਾਨੇ 'ਤੇ 2.8 ਰਹੀ ਤੀਬਰਤਾ

ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਵਾਰ ਫਿਰ ਭੂਚਾਲ ਆਇਆ ਹੈ। ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.8 ਸੀ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕੇ ਪੱਛਮੀ ਦਿੱਲੀ ਵਿੱਚ ਸਵੇਰੇ 9.17 ਵਜੇ ਮਹਿਸੂਸ ਕੀਤੇ ਗਏ ਹਨ।

EarthquakeEarthquake

ਦਿੱਲੀ-ਐਨਸੀਆਰ ਵਿੱਚ ਵੀ ਪਿਛਲੇ ਕੁਝ ਦਿਨਾਂ ਵਿੱਚ ਭੂਚਾਲ ਦੇ ਝਟਕੇ ਕਈ ਵਾਰ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ 13 ਜਨਵਰੀ ਨੂੰ ਨੋਇਡਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

earthquake earthquake

13 ਜਨਵਰੀ ਨੂੰ ਆਏ ਭੂਚਾਲ ਦੀ ਤੀਬਰਤਾ 2.9 ਮਾਪੀ ਗਈ ਸੀ। ਭੂਚਾਲ ਦੇ ਝਟਕੇ ਬੁੱਧਵਾਰ ਸ਼ਾਮ 7.30 ਵਜੇ ਮਹਿਸੂਸ ਕੀਤੇ ਗਏ। 25 ਦਸੰਬਰ ਨੂੰ ਦਿੱਲੀ ਅਤੇ ਐਨਸੀਆਰ ਦੇ ਕੁਝ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਰਿਕਟਰ ਪੈਮਾਨੇ ਉੱਤੇ ਇਸਦੀ ਤੀਬਰਤਾ 2.3 ਸੀ।

Location: India, Delhi, New Delhi

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement