Himachal Pradesh News: ਸਰਕਾਰੀ ਬੱਸ 'ਚ ਔਰਤ ਨਾਲ ਬਲਾਤਕਾਰ, ਡਰਾਈਵਰ ਨੇ ਮਿਲਣ ਦੇ ਬਹਾਨੇ ਬੁਲਾ ਕੇ ਕੀਤਾ ਕੁਕਰਮ

By : GAGANDEEP

Published : Jan 28, 2024, 12:07 pm IST
Updated : Jan 28, 2024, 12:48 pm IST
SHARE ARTICLE
Rape of a woman in a government bus Himachal Pradesh News in punjabi
Rape of a woman in a government bus Himachal Pradesh News in punjabi

Himachal Pradesh News: ਕਰੀਬ 2 ਮਹੀਨੇ ਬਾਅਦ ਪੀੜਤ ਔਰਤ ਨੇ ਪੁਲਿਸ ਨੂੰ ਮਾਮਲਾ ਕਰਵਾਇਆ ਦਰਜ

Rape of a woman in a government bus Himachal Pradesh News in punjabi : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਇਕ ਸਰਕਾਰੀ ਬੱਸ ਵਿਚ ਇਕ ਔਰਤ ਨਾਲ ਬਲਾਤਕਾਰ ਕੀਤਾ ਗਿਆ। ਇਸ ਬੱਸ ਦੇ ਡਰਾਈਵਰ ਨੇ ਔਰਤ ਨੂੰ ਮਿਲਣ ਲਈ ਬੁਲਾਇਆ। ਫਿਰ ਬੱਸ ਵਿੱਚ ਹੀ ਬਲਾਤਕਾਰ ਕੀਤਾ। ਜਿਸ ਤੋਂ ਬਾਅਦ ਮਹਿਲਾ ਨੂੰ ਧਮਕੀ ਦਿੱਤੀ। ਪੀੜਤ ਔਰਤ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਜਿਸ ਤੋਂ ਬਾਅਦ HRTC ਬੱਸ ਡਰਾਈਵਰ ਦੇ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Jalandhar News: ਨਾਬਾਲਗ ਨਾਲ ਸਮੂਹਿਕ ਬਲਾਤਕਾਰ, ਇਕ ਨੇ ਫੜਿਆ ਹੱਥ, ਦੂਜਾ ਕਰਦਾ ਰਿਹਾ ਬਲਾਤਕਾਰ, ਤੀਜੇ ਨੇ ਬਣਾਈ ਵੀਡੀਓ

ਰਾਮਪੁਰ ਦੀ ਰਹਿਣ ਵਾਲੀ ਵਿਆਹੁਤਾ ਔਰਤ ਨੇ ਦੱਸਿਆ ਕਿ ਉਸ ਦੀ ਜਾਣ-ਪਛਾਣ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚ.ਆਰ.ਟੀ.ਸੀ.) ਦੇ ਡਰਾਈਵਰ ਕੇਸ਼ਵ ਰਾਮ ਨਾਲ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਕੇਸ਼ਵਰਾਮ ਨੇ ਉਸ ਨੂੰ ਮਿਲਣ ਲਈ ਬੁਲਾਇਆ। ਉਸ ਸਮੇਂ ਉਹ ਬੱਸ ਦੇ ਨੇੜੇ ਹੀ ਸੀ।

ਇਹ ਵੀ ਪੜ੍ਹੋ: Nitish Kumar: ਬਿਹਾਰ ਦੇ CM ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ 

ਕੇਸ਼ਵਰਾਮ ਉਸ ਨੂੰ ਕਿਸੇ ਬਹਾਨੇ ਬੱਸ ਦੇ ਅੰਦਰ ਲੈ ਗਿਆ। ਇਸ ਤੋਂ ਬਾਅਦ ਉਸ ਨੇ ਉੱਥੇ ਹੀ ਉਸ ਨਾਲ ਬਲਾਤਕਾਰ ਕੀਤਾ। ਕਰੀਬ 2 ਮਹੀਨੇ ਪਹਿਲਾਂ ਵਾਪਰੀ ਇਸ ਘਟਨਾ ਤੋਂ ਬਾਅਦ ਉਹ ਡਰ ਗਈ ਸੀ ਪਰ ਬਾਅਦ 'ਚ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਾਮਪੁਰ ਦੇ ਐਸਐਚਓ ਜਸਵੰਤ ਨੇ ਦੱਸਿਆ ਕਿ ਮਹਿਲਾ ਨੇ ਐਚਆਰਟੀਸੀ ਡਰਾਈਵਰ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਇਸ ਮਾਮਲੇ 'ਚ ਡਰਾਈਵਰ ਨੂੰ ਬੁਲਾ ਕੇ ਪੁੱਛਗਿੱਛ ਕਰੇਗੀ।

 (For more Punjabi news apart from Rape of a woman in a government bus Himachal Pradesh News in punjabi , stay tuned to Rozana Spokesman)

Location: India, Himachal Pradesh

SHARE ARTICLE

ਏਜੰਸੀ

Advertisement

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 06/07/2025

06 Jul 2025 9:38 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 05/07/2025

05 Jul 2025 9:00 PM
Advertisement