ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਕਸ਼ਮੀਰ 'ਚ ਹਾਦਸਾਗ੍ਰਸਤ, ਪੰਜ ਦੀ ਮੌਤ
Published : Feb 28, 2019, 8:19 am IST
Updated : Feb 28, 2019, 8:19 am IST
SHARE ARTICLE
Indian Air Force plane crashes in Kashmir
Indian Air Force plane crashes in Kashmir

ਭਾਰਤੀ ਹਵਾਈ ਫ਼ੌਜ ਦਾ ਹੈਲੀਕਾਪਟਰ ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿਚ ਹਾਦਸਾਗ੍ਰਸਤ ਹੋ ਗਿਆ

ਸ੍ਰੀਨਗਰ : ਭਾਰਤੀ ਹਵਾਈ ਫ਼ੌਜ ਦਾ ਹੈਲੀਕਾਪਟਰ ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿਚ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਪੰਜ ਜਣਿਆਂ ਦੀ ਮੌਤ ਹੋ ਗਈ। 
ਅਧਿਕਾਰੀਆਂ ਨੇ ਦਸਿਆ ਕਿ ਬੜਗਾਮ ਦੇ ਗਾਰੇਂਦਰ ਕਲਾਂ ਪਿੰਡ ਲਾਗੇ ਮੈਦਾਨ ਵਿਚ ਸਵੇਰੇ 10.05 ਵਜੇ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਵਾਲੀ ਥਾਂ ਤੋਂ ਪੰਜ ਲਾਸ਼ਾਂ ਬਰਾਮਦ ਹੋਈਆਂ ਹਨ।

ਮ੍ਰਿਤਕ ਇਕ ਵਿਅਕਤੀ ਦੀ ਪਛਾਣ ਸਥਾਨਕ ਵਾਸੀ ਕੈਫ਼ੀਅਤ ਹੁਸੈਨ ਗਨੀ ਵਜੋਂ ਹੋਈ ਹੈ ਜਦਕਿ ਬਾਕੀ ਚਾਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਚਾਰ ਹੋਰ ਲਾਸ਼ਾਂ ਹਵਾਈ ਫ਼ੌਜ ਦੇ ਜਵਾਨਾਂ ਦੀਆਂ ਹਨ। ਅਧਿਕਾਰੀਆਂ ਨੇ ਇਸ ਜਹਾਜ਼ ਨੂੰ ਐਮਆਈ-17 ਹੈਲੀਕਾਪਟਰ ਦਸਿਆ ਸੀ। ਇਸ ਤੋਂ ਪਹਿਲਾਂ ਇਸ ਨੂੰ ਜੈਟ ਦਸਿਆ ਜਾ ਰਿਹਾ ਸੀ। ਅਧਿਕਾਰੀਆਂ ਨੇ ਦਸਿਆ ਕਿ ਜਹਾਜ਼ ਦੋ ਹਿੱਸਿਆਂ ਵਿਚ ਟੁੱਟ ਗਿਆ ਅਤੇ ਤੁਰਤ ਅੱਗ ਲੱਗ ਗਈ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement