Gujarat News: ਗੁਜਰਾਤ ਦੇ ਪੋਰਬੰਦਰ ਵਿਚ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ
Published : Feb 28, 2024, 1:56 pm IST
Updated : Feb 28, 2024, 3:15 pm IST
SHARE ARTICLE
3,300 Kg drug recovered in gujarat News in punjabi
3,300 Kg drug recovered in gujarat News in punjabi

Gujarat News:  5 ਵਿਦੇਸ਼ੀ ਤਸਕਰ ਵੀ ਕੀਤੇ ਗ੍ਰਿਫਤਾਰ

3,300 Kg drug recovered in gujarat News in punjabi : ਗੁਜਰਾਤ ਏਟੀਐਸ, ਨੇਵੀ ਅਤੇ ਕੇਂਦਰੀ ਏਜੰਸੀ ਦੇ ਸਾਂਝੇ ਆਪ੍ਰੇਸ਼ਨ ਦੇ ਤਹਿਤ ਮੰਗਲਵਾਰ ਨੂੰ ਅਰਬ ਸਾਗਰ ਵਿੱਚ ਭਾਰਤੀ ਸਰਹੱਦ ਤੋਂ 3132 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ। ਇਸ ਦੀ ਕੀਮਤ 2 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ 5 ਵਿਦੇਸ਼ੀ ਤਸਕਰਾਂ ਨੂੰ ਵੀ ਕਾਬੂ ਕੀਤਾ ਹੈ। ਤਸਕਰਾਂ 'ਤੇ ਈਰਾਨੀ ਜਾਂ ਪਾਕਿਸਤਾਨੀ ਨਾਗਰਿਕ ਹੋਣ ਦਾ ਸ਼ੱਕ ਹੈ।

ਇਹ ਵੀ ਪੜ੍ਹੋ: Mehal Kalan News: ਵਿਜੀਲੈਂਸ ਨੇ ਕਲਰਕ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਕਾਬੂ

ਗਿਰ ਸੋਮਨਾਥ ਪੁਲਿਸ ਨੇ ਕੁਝ ਦਿਨ ਪਹਿਲਾਂ ਵੇਰਾਵਲ ਸ਼ਹਿਰ ਦੇ ਘਾਟ 'ਤੇ 350 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਸਨ। ਉਦੋਂ ਤੋਂ ਦਿੱਲੀ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ), ਗੁਜਰਾਤ ਏਟੀਐਸ ਅਤੇ ਹੋਰ ਕੇਂਦਰੀ ਏਜੰਸੀਆਂ ਤਸਕਰਾਂ ਨੂੰ ਫੜਨ ਲਈ ਆਪਰੇਸ਼ਨ ਚਲਾ ਰਹੀਆਂ ਸਨ। ਇਸ ਆਪਰੇਸ਼ਨ ਤਹਿਤ ਸਮੁੰਦਰੀ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।

ਇਹ ਵੀ ਪੜ੍ਹੋ: 2 Twin Sisters Emotional Letter News: ਜੁੜਵਾਂ ਭੈਣਾਂ ਨੇ PM ਮੋਦੀ ਨੂੰ ਲਿਖੀ ਭਾਵੁਕ ਚਿੱਠੀ, ਪੜ੍ਹ ਕੇ ਤੁਸੀਂ ਵੀ ਹੋ ਜਾਓਗੇ ਭਾਵੁਕ 

ਇਕ ਈਰਾਨੀ ਕਿਸ਼ਤੀ ਵਿਚ ਪੰਜ ਵਿਦੇਸ਼ੀ 3300 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਦੀ ਪੈਡਿੰਗ ਕਰ ਰਹੇ ਸਨ। ਉਨ੍ਹਾਂ ਨੂੰ ਮੰਗਲਵਾਰ ਦੇਰ ਰਾਤ ਪੋਰਬੰਦਰ ਬੀਚ 'ਤੇ ਲਿਆਂਦਾ ਗਿਆ। ਸੁਰੱਖਿਆ ਏਜੰਸੀਆਂ ਵੱਲੋਂ ਇਸ ਮਾਮਲੇ 'ਚ ਅੱਜ ਪ੍ਰੈੱਸ ਕਾਨਫਰੰਸ ਕੀਤੇ ਜਾਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 3,300 Kg drug recovered in gujarat News in punjabi, stay tuned to Rozana Spokesman)

Tags: 3

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement