Jharkhand Train Accident: ਝਾਰਖੰਡ 'ਚ ਵੱਡਾ ਰੇਲ ਹਾਦਸਾ, ਟਰੇਨ ਦੀ ਲਪੇਟ 'ਚ ਆਉਣ ਨਾਲ 12 ਲੋਕਾਂ ਦੀ ਹੋਈ ਮੌਤ
Published : Feb 28, 2024, 9:15 pm IST
Updated : Feb 29, 2024, 7:38 am IST
SHARE ARTICLE
Jharkhand Train Accident Death Toll Latest News in Punjabi
Jharkhand Train Accident Death Toll Latest News in Punjabi

Jharkhand Train Accident: ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ

Jharkhand Train Accident Death Toll Latest News in Punjabi: ਝਾਰਖੰਡ ਦੇ ਜਾਮਤਾਰਾ 'ਚ ਬੁੱਧਵਾਰ ਸ਼ਾਮ ਨੂੰ ਟਰੇਨ ਦੀ ਲਪੇਟ 'ਚ ਆਉਣ ਨਾਲ 12 ਲੋਕਾਂ ਦੀ ਮੌਤ ਹੋ ਗਈ। ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਰੇਲਵੇ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿਤੇ ਹਨ। ਇਹ ਘਟਨਾ ਕਰਮਾਟੰਡ ਨੇੜੇ ਕਾਲਾਝਰੀਆ 'ਚ ਵਾਪਰੀ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਦਰਜ 

ਦੱਸਿਆ ਜਾ ਰਿਹਾ ਹੈ ਕਿ ਐਂਗ ਐਕਸਪ੍ਰੈਸ ਟਰੇਨ 'ਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਸਵਾਰ ਯਾਤਰੀਆਂ ਨੇ ਘਬਰਾਹਟ 'ਚ ਹੇਠਾਂ ਛਾਲਾਂ ਮਾਰਨੀਆਂ ਸ਼ੁਰੂ ਕਰ ਦਿਤੀਆਂ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਝੱਜਾ-ਆਸਨਸੋਲ ਪੈਸੰਜਰ ਟਰੇਨ ਪਟੜੀ 'ਤੇ ਡਿੱਗੇ ਯਾਤਰੀਆਂ ਦੇ ਉਪਰੋਂ ਲੰਘ ਗਈ। 

Photo

ਇਹ ਵੀ ਪੜ੍ਹੋ: Mohali Encounter News : ਮੁਹਾਲੀ 'ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ, ਗੈਂਗਸਟਰ ਨੂੰ ਲੱਗੀ ਗੋਲੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਹਾਦਸੇ 'ਚ ਹੁਣ ਤੱਕ ਕੁੱਲ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਜਦਕਿ ਕੁਝ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ।ਹਾਦਸਾ ਕਿਵੇਂ ਵਾਪਰਿਆ?

ਹਾਦਸਾ ਕਿਵੇਂ ਵਾਪਰਿਆ?

ਆਂਗ ਐਕਸਪ੍ਰੈਸ 'ਚ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਟਰੇਨ ਨੂੰ ਅਚਾਨਕ ਰੋਕ ਦਿੱਤਾ ਗਿਆ। ਇਸ ਦੌਰਾਨ ਅੱਗ ਲੱਗਣ ਦੀ ਖ਼ਬਰ ਤੋਂ ਘਬਰਾ ਕੇ ਸਵਾਰੀਆਂ ਨੇ ਟਰੇਨ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਝਾਜਾ-ਆਸਨਸੋਲ ਰੇਲਗੱਡੀ ਯਾਤਰੀਆਂ ਦੇ ਉਪਰੋਂ ਲੰਘ ਗਈ।

(For more news apart from Jharkhand Train Accident Death Toll Latest News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement