Himachal News: ਹਿਮਾਚਲ 'ਚ ਸਿਆਸੀ ਸੰਕਟ ਦਰਮਿਆਨ ਕਾਂਗਰਸ ਨੂੰ ਰਾਹਤ, ਵਿਕਰਮਾਦਿੱਤਿਆ ਸਿੰਘ ਨੇ ਵਾਪਸ ਲਿਆ ਅਸਤੀਫਾ
Published : Feb 28, 2024, 9:41 pm IST
Updated : Feb 28, 2024, 9:41 pm IST
SHARE ARTICLE
Himachal News
Himachal News

Himachal News: ਮੇਰਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ। ਮੈਂ ਹੁਣ ਇਸ 'ਤੇ ਦਬਾਅ ਨਹੀਂ ਪਾਵਾਂਗਾ।

Vikramaditya Singh Withdrew His Resignation: ਹਿਮਾਚਲ 'ਚ ਸਿਆਸੀ ਸੰਕਟ ਦਰਮਿਆਨ ਕਾਂਗਰਸ ਲਈ ਰਾਹਤ ਦੀ ਖਬਰ ਆਈ ਹੈ। ਵਿਕਰਮਾਦਿੱਤਿਆ ਸਿੰਘ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਦਰਅਸਲ ਅੱਜ ਵਿਕਰਮਾਦਿਤਿਆ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਹਾਲਾਂਕਿ ਸ਼ਾਮ ਤੱਕ ਉਨ੍ਹਾਂ ਆਪਣਾ ਅਸਤੀਫਾ ਵਾਪਸ ਲੈ ਲਿਆ।

ਇਹ ਵੀ ਪੜ੍ਹੋ: Jharkhand Train Accident: ਝਾਰਖੰਡ 'ਚ ਵੱਡਾ ਰੇਲ ਹਾਦਸਾ, ਟਰੇਨ ਦੀ ਲਪੇਟ 'ਚ ਆਉਣ ਨਾਲ 12 ਲੋਕਾਂ ਦੀ ਹੋਈ ਮੌਤ

ਦਰਅਸਲ ਲੋਕ ਨਿਰਮਾਣ ਮੰਤਰੀ ਵਿਕਰਮਾਦਿਤਿਆ ਸਿੰਘ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਅਤੇ ਕਿਹਾ ਕਿ ਮੇਰਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ। ਮੈਂ ਹੁਣ ਇਸ 'ਤੇ ਦਬਾਅ ਨਹੀਂ ਪਾਵਾਂਗਾ। ਸੰਗਠਨ ਵਿਅਕਤੀ ਨਾਲੋਂ ਵੱਡਾ ਹੁੰਦਾ ਹੈ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਦਰਜ

ਇਸ ਤੋਂ ਪਹਿਲਾਂ ਅੱਜ ਸਵੇਰੇ ਕਰੀਬ 10.30 ਵਜੇ ਵਿਕਰਮਾਦਿਤਿਆ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਅਸਤੀਫ਼ੇ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਕਿਹਾ ਕਿ ਉਹ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕਰਨਗੇ। ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਵਿਅਕਤੀ ਬਾਅਦ ਵਿੱਚ ਆਉਂਦਾ ਹੈ ਅਤੇ ਸੰਗਠਨ ਪਹਿਲਾਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Vikramaditya Singh Withdrew His Resignation Himachal News in punjabi, stay tuned to Rozana Spokesman)

 

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement