'ਆਪ' ਦਾ 'ਖਾਲਸਾ' ਹੁਣ ਹੋਇਆ BJP ਦਾ
Published : Mar 28, 2019, 1:56 pm IST
Updated : Mar 28, 2019, 2:11 pm IST
SHARE ARTICLE
Harinder Singh Khalsa with Arun Jaitely
Harinder Singh Khalsa with Arun Jaitely

ਆਪ ਦਾ ਬਾਗੀ ਸਾਂਸਦ ਪਾਰਟੀ ਛੱਡ ਹੋਇਆ ਬੀਜੇਪੀ ਵਿਚ ਸ਼ਾਮਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਤੋਂ ਮੁਅੱਤਲ ਚੱਲ ਰਹੇ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ। ਸਾਲ 2014 ਵਿੱਚ ਖ਼ਾਲਸਾ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ।

BJP release 4th list of CandidatesBJP 

ਪੂਰੇ ਦੇਸ਼ ਵਿੱਚੋਂ 'ਆਪ' ਦੇ ਚਾਰ ਸੰਸਦ ਮੈਂਬਰਾਂ 'ਚ ਖ਼ਾਲਸਾ ਵੀ ਸ਼ਾਮਲ ਸਨ ਪਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਖ਼ਾਲਸਾ ਤੇ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ ਨੂੰ ਮੁਅੱਤਲ ਕਰ ਦਿੱਤਾ ਸੀ।



 

ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਖ਼ਾਲਸਾ ਨੇ ਭਾਰਤੀ ਜਨਤਾ ਪਾਰਟੀ ਸੁਰੱਖਿਅਤ ਖੇਡਣ ਲਈ ਜੁਆਇਨ ਕੀਤੀ ਜਾਪਦੀ ਹੈ। ਹਾਲਾਂਕਿ, ਹਰਿੰਦਰ ਸਿੰਘ ਖ਼ਾਲਸਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਚੋਣ ਨਹੀਂ ਲੜਨਗੇ। ਅਜਿਹੇ ਵਿੱਚ ਉਨ੍ਹਾਂ ਨੂੰ ਭਾਜਪਾ ਤੋਂ ਚੇਅਰਮੈਨੀ ਜਾਂ ਰਾਜ ਸਭਾ ਦੀ ਮੈਂਬਰੀ ਮਿਲਣ ਦੇ ਆਸਾਰ ਕਾਫੀ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement