
ਸਵੇਰੇ ਕਰੀਬ 7.51 ਵਜੇ ਕੀਤੇ ਮਹਿਸੂਸ
ਗੁਵਾਹਾਟੀ: ਅਸਾਮ ਦੇ ਗੁਵਾਹਾਟੀ ਵਿੱਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ, ਤੇਜਪੁਰ ਅਤੇ ਸੋਨੀਤਪੁਰ ਵਿੱਚ ਵੀ ਭੂਚਾਲ ਦੇ ਝਟਕੇ ਆਉਣ ਦੀ ਖ਼ਬਰ ਮਿਲੀ ਹੈ।
An earthquake with a magnitude of 6.4 on the Richter Scale hit Sonitpur, Assam today at 7:51 AM: National Center for Seismology pic.twitter.com/laGILeb34j
— ANI (@ANI) April 28, 2021
ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ। ਇਸ ਸਮੇਂ ਦੌਰਾਨ ਲੋਕ ਘਬਰਾ ਗਏ ਤੇ ਆਪਣੇ ਘਰਾਂ ਤੋਂ ਬਾਹਰ ਆ ਗਏ।
Earthquake