ਵਿਦੇਸ਼ ਜਾਣ ਵਾਲਿਆਂ ਨੂੰ ਕਰਨਾ ਹੋਵੇਗਾ ਇੰਤਜ਼ਾਰ, ਉਡਾਣਾਂ ’ਤੇ ਪਾਬੰਦੀਆਂ 30 ਜੂਨ ਤੱਕ ਵਧੀਆਂ
Published : May 28, 2021, 4:51 pm IST
Updated : May 28, 2021, 4:54 pm IST
SHARE ARTICLE
International passenger flights to remain suspended till June 30
International passenger flights to remain suspended till June 30

ਡੀਜੀਸੀਏ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣ ਸੇਵਾ ਨੂੰ 30 ਜੂਨ ਤੱਕ ਵਧਾ ਦਿੱਤਾ ਗਿਆ ਹੈ।

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਕਾਰਨ ਕੌਮਾਂਤਰੀ ਹਵਾਈ ਉਡਾਣਾਂ 30 ਜੂਨ ਤੱਕ ਬੰਦ ਰਹਿਣਗੀਆਂ। ਹਾਲਾਂਕਿ, ਇਹ ਪਾਬੰਦੀ ਅੰਤਰਰਾਸ਼ਟਰੀ ਕਾਰਗੋ ਓਪਰੇਸ਼ਨਾਂ ਅਤੇ ਖਾਸ ਤੌਰ 'ਤੇ ਹਵਾਬਾਜ਼ੀ ਰੈਗੂਲੇਟਰ ਦੁਆਰਾ ਪ੍ਰਵਾਨਤ ਉਡਾਣਾਂ ਲਈ ਲਾਗੂ ਨਹੀਂ ਹੋਵੇਗੀ।   

International passenger flights to remain suspended till June 30International passenger flights to remain suspended till June 30

ਉੱਥੇ ਹੀ ਚੋਣਵੇਂ ਦੇਸ਼ਾਂ ਨਾਲ ਦੁਵੱਲੇ ਏਅਰ ਬਬਲ ਸਮਝੌਤਿਆਂ ਤਹਿਤ ਚੱਲ ਰਹੀਆਂ ਉਡਾਣਾਂ ਜਾਰੀ ਰਹਿਣਗੀਆਂ। ਦੱਸ ਦਈਏ ਕਿ ਦੇਸ਼ ਭਰ ਵਿਚ 23 ਮਾਰਚ 2020 ਤੋਂ ਲਾਕਡਾਊਨ ਲਾਗੂ ਹੋਣ ਤੋਂ ਬਾਅਦ ਅੰਤਰਰਾਸ਼ਟਰੀ ਵਪਾਰਕ ਯਾਤਰੀ ਉਡਾਣਾਂ ਮੁਅੱਤਲ ਹਨ।

PhotoPhoto

ਇਸ ਦੌਰਾਨ ਵਿਦੇਸ਼ਾਂ ਵਿਚ ਫਸੇ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਚਲਾਇਆ ਗਿਆ ਅਤੇ ਕਈ ਦੇਸ਼ਾਂ ਨਾਲ ਏਅਰ ਬਬਲ ਸਮਝੌਤਾ ਵੀ ਕੀਤਾ ਗਿਆ। ਮੌਜੂਦਾ ਸਮੇਂ ਵਿਚ ਭਾਰਤ ਵਿਚ 27 ਦੇਸ਼ਾਂ ਨਾਲ ਦੁਵੱਲੇ ਏਅਰ ਬਬਲ ਸਮਝੌਤੇ ਕੀਤੇ ਹੋਏ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement