
ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ
ਵਿਸਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲੇ 'ਚ ਗੈਸ ਸਿਲੰਡਰ ਫਟਣ ਨਾਲ ਇਕ ਘਰ ਦੀ ਕੰਧ ਡਿੱਗ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਮੁਲਕਾਲੇਦੂ ਪਿੰਡ ਵਿੱਚ ਇੱਕ ਘਰ ਵਿੱਚ ਸਿਲੰਡਰ ਫਟ ਗਿਆ। ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Blast