ਭਾਜਪਾ ਆਗੂ ਤਰੁਣ ਚੁੱਘ ਨੇ ਤੇਲਗੂ ਅਦਾਕਾਰ ਨਿਤਿਨ ਨਾਲ ਕੀਤੀ ਮੁਲਾਕਾਤ
Published : Aug 28, 2022, 4:31 pm IST
Updated : Aug 28, 2022, 4:31 pm IST
SHARE ARTICLE
BJP leader Tarun Chugh met Telugu actor Nitin
BJP leader Tarun Chugh met Telugu actor Nitin

ਆਉਣ ਵਾਲੇ ਪ੍ਰੋਜੈਕਟਾਂ ਲਈ ਦਿੱਤੀਆਂ ਸ਼ੁਭਕਾਮਨਾਵਾਂ

 

 

 ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਤੇਲਗੂ ਸਟਾਰ ਨਿਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਤੇਲੰਗਾਨਾ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

 

ਇਹ ਮੁਲਾਕਾਤ ਇਸ ਲਈ ਅਹਿਮ ਹੋ ਗਈ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਹਫ਼ਤੇ ਹੈਦਰਾਬਾਦ ਦੌਰੇ ਦੌਰਾਨ ਇੱਕ ਹੋਰ ਫ਼ਿਲਮ ਸਟਾਰ ਜੂਨੀਅਰ ਐਨਟੀਆਰ ਨਾਲ ਮੁਲਾਕਾਤ ਕੀਤੀ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement