CM ਖੱਟਰ ਦਾ ਐਲਾਨ, SC ਨੂੰ ਗਰੁੱਪ ਏ ਅਤੇ ਬੀ ਨੌਕਰੀ ਦੀ ਤਰੱਕੀ 'ਚ ਮਿਲੇਗਾ ਰਾਖਵਾਂਕਰਨ
Published : Aug 28, 2023, 8:16 pm IST
Updated : Aug 28, 2023, 8:16 pm IST
SHARE ARTICLE
Haryana CM
Haryana CM

ਤਰੱਕੀ ਵਿਚ ਅਨੁਸੂਚਿਤ ਜਾਤੀਆਂ ਲਈ 20 ਫੀਸਦੀ ਰਾਖਵਾਂਕਰਨ ਦਾ ਐਲਾਨ ਕੀਤਾ ਹੈ।  

ਕਰਨਾਲ - ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਪ੍ਰਮੋਸ਼ਨ ਵਿਚ ਰਾਖਵੇਂਕਰਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐਮ ਖੱਟਰ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਹਾ ਕਿ ਅਨੁਸੂਚਿਤ ਜਾਤੀ ਨੂੰ ਗਰੁੱਪ ਏ ਅਤੇ ਬੀ ਸ਼੍ਰੇਣੀ ਦੀਆਂ ਸਰਕਾਰੀ ਨੌਕਰੀਆਂ ਵਿਚ ਤਰੱਕੀ ਵਿੱਚ ਰਾਖਵਾਂਕਰਨ ਮਿਲੇਗਾ। ਡੀਪੀਆਰ ਹਰਿਆਣਾ ਵੱਲੋਂ ਜਾਰੀ ਇੱਕ ਬਿਆਨ ਵਿਚ ਕਿਹਾ ਗਿਆ ਹੈ ਕਿ "ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਇੱਕ ਵੱਡਾ ਐਲਾਨ ਕੀਤਾ ਕਿ ਅਨੁਸੂਚਿਤ ਜਾਤੀਆਂ ਨੂੰ ਗਰੁੱਪ ਏ ਅਤੇ ਬੀ ਸ਼੍ਰੇਣੀ ਦੀਆਂ ਸਰਕਾਰੀ ਨੌਕਰੀਆਂ ਵਿਚ ਤਰੱਕੀ ਵਿਚ ਰਾਖਵਾਂਕਰਨ ਮਿਲੇਗਾ।" ਉਨ੍ਹਾਂ ਨੇ ਤਰੱਕੀ ਵਿਚ ਅਨੁਸੂਚਿਤ ਜਾਤੀਆਂ ਲਈ 20 ਫੀਸਦੀ ਰਾਖਵਾਂਕਰਨ ਦਾ ਐਲਾਨ ਕੀਤਾ ਹੈ।  

ਦੂਜੇ ਪਾਸੇ ਰਾਜ ਸਭਾ ਮੈਂਬਰ ਕ੍ਰਿਸ਼ਨ ਲਾਲ ਪੰਵਾਰ ਸਮੇਤ ਕਈ ਵਿਧਾਇਕਾਂ ਨੇ ਸਰਕਾਰੀ ਨੌਕਰੀਆਂ ਦੀ ਏ ਅਤੇ ਬੀ ਸ਼੍ਰੇਣੀ ਵਿਚ ਤਰੱਕੀ ਵਿਚ ਅਨੁਸੂਚਿਤ ਜਾਤੀ ਨੂੰ ਰਾਖਵਾਂਕਰਨ ਦੇਣ ਲਈ ਸੀਐਮ ਖੱਟਰ ਦਾ ਧੰਨਵਾਦ ਕੀਤਾ। ਹਰਿਆਣਾ ਸਰਕਾਰ ਦੇ ਟਵਿੱਟਰ ਹੈਂਡਲ 'ਤੇ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਈ ਵਿਧਾਇਕ ਸੀਐਮ ਖੱਟਰ ਦੇ ਦਫ਼ਤਰ ਵਿਚ ਮੌਜੂਦ ਹਨ ਅਤੇ ਇੱਕ ਦੂਜੇ ਨੂੰ ਮਠਿਆਈਆਂ ਵੰਡ ਰਹੇ ਹਨ।

  

SHARE ARTICLE

ਏਜੰਸੀ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement