Maharashtra ਵਿਰਾਰ ਇਮਾਰਤ ਹਾਦਸੇ 'ਚ ਮਰਨ ਵਾਲੇ ਵਿਅਕਤੀਆਂ ਗਿਣਤੀ 14 ਹੋਈ

By : GAGANDEEP

Published : Aug 28, 2025, 8:59 am IST
Updated : Aug 28, 2025, 8:59 am IST
SHARE ARTICLE
Death toll in Maharashtra's Virar building collapse rises to 14
Death toll in Maharashtra's Virar building collapse rises to 14

ਐਨਡੀਆਰਐਫ ਦੀ ਸਰਚ ਮੁਹਿੰਮ ਜਾਰੀ

Virar building collapse news : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਸਈ ਵਿਰਾਰ ’ਚ ਇੱਕ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਮੰਗਲਵਾਰ-ਬੁੱਧਵਾਰ ਦੀ ਰਾਤ ਨੂੰ ਢਹਿ ਗਈ ਸੀ। ਇਮਾਰਤ ਦੇ ਮਲਬੇ ਵਿੱਚ 20 ਤੋਂ 25 ਲੋਕਾਂ ਦੇ ਫਸੇ ਹੋਣ ਦਾ ਸ਼ੱਕ ਪ੍ਰਗਟਾਇਆ ਗਿਆ ਸੀ।। ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਐਨਡੀਆਰਐਫ ਵੱਲੋਂ ਚਲਾਇਆ ਜਾ ਰਿਹਾ ਸਰਚ ਅਪ੍ਰੇਸ਼ਨ ਲਗਾਤਾਰ ਜਾਰੀ ਹੈ।

ਜਿਕਰਯੋਗ ਹੈ ਕਿ ਇਹ ਇਮਾਰਤ ਇੰਨੀ ਤੰਗ ਗਲੀ ਵਿੱਚ ਸੀ ਕਿ ਨਾ ਤਾਂ ਉਥੇ ਰੈਸਕਿਊ ਲਈ ਕੋਈ ਗੱਡੀ ਜਾ ਸਕਦੀ ਹੈ ਅਤੇ ਨਾ ਹੀ ਐਂਬੂਲੈਂਸ। ਅਜਿਹੀ ਸਥਿਤੀ ਵਿੱਚ ਐਨਡੀਆਰਐਫ ਦੀ ਟੀਮ ਨੂੰ ਆਪਣੇ ਹੱਥੀਂ ਬਚਾਅ ਕਾਰਜ ਕਰਨਾ ਪੈ ਰਿਹਾ ਹੈ। ਜਿਸ ਵਿੱਚ ਕਾਫ਼ੀ ਸਮਾਂ ਲੱਗ ਰਿਹਾ ਹੈ। ਜਦਕਿ ਬਚਾਅ ਕਾਰਜਾਂ ਵਿਚ ਜੁਟੀ ਟੀਮ ਨੂੰ ਹਾਲੇ ਵੀ ਮਲਬੇ ਹੇਠ ਕੁੱਝ ਵਿਅਕਤੀਆਂ ਦੇ ਫਸੇ ਹੋਣ ਦਾ ਸ਼ੱਕ ਹੈ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement