
Delhi News : ਜਾਨੀ ਨੁਕਸਾਨ ਤੋਂ ਰਿਹਾ ਬਚਾਅ
Delhi News : ਦਿੱਲੀ ਦੇ ਨਰੈਣਾ ਇਲਾਕੇ 'ਚ ਸ਼ੁੱਕਰਵਾਰ ਰਾਤ ਨੂੰ ਇਕ ਕਾਰ ਸ਼ੋਅਰੂਮ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਪਿੱਛੇ ਪੁਰਤਗਾਲ ਵਿੱਚ ਮੌਜੂਦ ਮੋਸਟ ਵਾਂਟਿਡ ਗੈਂਗਸਟਰ ਹਿਮਾਂਸ਼ੂ ਭਾਊ ਦਾ ਹੱਥ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਤਿੰਨ ਸ਼ੂਟਰਾਂ ਦੀ ਪਛਾਣ ਕਰ ਲਈ ਹੈ ਜੋ ਹਿਮਾਂਸ਼ੂ ਭਾਊ ਦੇ ਗੈਂਗ ਨਾਲ ਜੁੜੇ ਦੱਸੇ ਜਾਂਦੇ ਹਨ।
ਇਹ ਵੀ ਪੜੋ : Haryana News : ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ, 'ਜੇਲ੍ਹ ਤੋਂ ਪਹਿਲਾਂ ਆਇਆ ਹੁੰਦਾ ਤਾਂ ਹਰਿਆਣੇ ’ਚ ਸਾਡੀ ਸਰਕਾਰ ਹੋਣੀ ਸੀ
ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ੂਟਰ ਸ਼ੋਅਰੂਮ ਵਿੱਚ ਦਾਖਲ ਹੋ ਕੇ ਗੋਲੀਬਾਰੀ ਕਰ ਰਹੇ ਹਨ। ਖੁਸ਼ਕਿਸਮਤੀ ਹੈ ਕਿ ਇਸ ਘਟਨਾ ਵਿੱਚ ਕਿਸੇ ਨੂੰ ਗੋਲੀ ਨਹੀਂ ਲੱਗੀ।
(For more news apart from Shooting took place in Delhi car showroom, 3 shooters identified News in Punjabi, stay tuned to Rozana Spokesman)