ਵੱਡੀ ਖ਼ਬਰ: ਕਰੂਜ਼ ਡਰੱਗ ਮਾਮਲੇ 'ਚ ਆਰੀਅਨ ਖ਼ਾਨ ਨੂੰ ਮਿਲੀ ਜ਼ਮਾਨਤ
Published : Oct 28, 2021, 5:08 pm IST
Updated : Oct 28, 2021, 6:10 pm IST
SHARE ARTICLE
Aryan Khan gets bail in cruise drug case
Aryan Khan gets bail in cruise drug case

25 ਦਿਨਾਂ ਬਾਅਦ ਬੰਬੇ ਹਾਈ ਕੋਰਟ ਤੋਂ ਮਿਲੀ ਜ਼ਮਾਨਤ

 

ਮੁੰਬਈ: ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤ ਆਰੀਅਨ ਖ਼ਾਨ ਨੂੰ ਵੱਡੀ ਰਾਹਤ ਮਿਲੀ ਹੈ। ਆਰੀਅਨ ਖ਼ਾਨ ਦੀ ਜ਼ਮਾਨਤ ਪਟੀਸ਼ਨ 'ਤੇ ਲਗਾਤਾਰ ਤਿੰਨ ਦਿਨ ਦੀ ਸੁਣਵਾਈ ਤੋਂ ਬਾਅਦ ਬੰਬਈ ਹਾਈਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

 

Aryan Khan's bail plea rejected againAryan Khan gets bail in cruise drug case

 

ਆਰੀਅਨ ਦੀ ਤੀਜੀ ਵਾਰ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬੇਲ ਮਿਲੀ ਹੈ। ਇਸ ਤੋਂ ਪਹਿਲਾਂ ਸੈਸ਼ਨ ਕੋਰਟ ਨੇ ਆਰੀਅਨ ਖ਼ਾਨ ਦੀ ਬੇਲ ਪਟੀਸ਼ਨ ਰੱਦ ਕੀਤੀ ਸੀ। ਦੱਸ ਦੇਈਏ ਕਿ ਆਰੀਅਨ ਖਾਨ ਨੂੰ 25 ਦਿਨਾਂ ਬਾਅਦ ਬੰਬੇ ਹਾਈ ਕੋਰਟ  ਤੋਂ  ਰਾਹਤ ਮਿਲੀ ਹੈ।

Aryan KhanAryan Khan gets bail in cruise drug case

ਬੰਬੇ ਹਾਈ ਕੋਰਟ ਨੇ ਕਰੂਜ਼ ਡਰੱਗ  ਮਾਮਲੇ ਵਿੱਚ ਮੁਨਮੁਨ ਧਮੇਚਾ ਅਤੇ ਅਰਬਾਜ਼ ਮਰਚੈਂਟ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ। ਆਰੀਅਨ ਖਾਨ ਦੀ ਨੁਮਾਇੰਦਗੀ ਕਰ ਰਹੇ ਸਾਬਕਾ ਏਜੀ ਮੁਕੁਲ ਰੋਹਤਗੀ ਨੇ ਕਿਹਾ- ਬੰਬਈ ਹਾਈ ਕੋਰਟ ਨੇ 3 ਦਿਨਾਂ ਤੱਕ ਦਲੀਲਾਂ ਸੁਣਨ ਤੋਂ ਬਾਅਦ ਆਰੀਅਨ ਖਾਨ, ਅਰਬਾਜ਼ ਮਰਚੈਂਟ, ਮੁਨਮੁਨ ਧਮੇਚਾ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਸਤ੍ਰਿਤ ਆਰਡਰ ਭਲਕੇ ਦਿੱਤੇ ਜਾਣਗੇ। ਉਮੀਦ ਹੈ ਕਿ ਕੱਲ ਜਾਂ ਸ਼ਨੀਵਾਰ ਤੱਕ ਸਾਰੇ ਜੇਲ ਤੋਂ ਬਾਹਰ ਆ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement