1000 ਰੁਪਏ ਦੇ ਐਲਾਨ ਤੋਂ ਔਰਤਾਂ ਖੁਸ਼ ਪਰ ਭਾਜਪਾ-ਕਾਂਗਰਸ ਤੇ ਅਕਾਲੀ ਪਰੇਸ਼ਾਨ- ਕੇਜਰੀਵਾਲ
Published : Nov 28, 2021, 11:49 am IST
Updated : Nov 28, 2021, 12:32 pm IST
SHARE ARTICLE
Arvind Kejriwal
Arvind Kejriwal

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਕੀਤਾ ਜਾਰੀ

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਜਿਸ 'ਚ ਉਨ੍ਹਾਂ ਪੰਜਾਬ 'ਚ ਔਰਤਾਂ ਲਈ ਜਾਰੀ 1000 ਰੁਪਏ ਦੇਣ ਦੇ ਐਲਾਨ ਦਾ ਹਵਾਲਾ ਦਿੰਦੇ ਹੋਏ ਕਾਂਗਰਸ, ਅਕਾਲੀ ਅਤੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ ਹੈ।

Arvind Kejriwal Arvind Kejriwal

 

ਉਨ੍ਹਾਂ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ, ਅਕਾਲੀ ਅਤੇ ਭਾਜਪਾ ਮੇਰੇ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਨਾਰਾਜ਼ ਹਨ। ਉਹ ਸਾਰੇ ਮੇਰੇ ਨਾਲ ਦੁਰਵਿਵਹਾਰ ਕਰ ਰਹੇ ਹਨ। ਕਾਂਗਰਸੀ ਤੇ ਅਕਾਲੀ ਕਹਿ ਰਹੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਅਸਲ ਵਿੱਚ ਇਨ੍ਹਾਂ ਸਾਰਿਆਂ ਨੇ ਮਿਲ ਕੇ ਪੰਜਾਬ ਦਾ ਖ਼ਜ਼ਾਨਾ ਖਾਲੀ ਕਰ ਦਿੱਤਾ ਸੀ।

Arvind Kejriwal Arvind Kejriwal

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement