ਮਹਾਰਾਸ਼ਟਰ 'ਚ ਵੱਡਾ ਪੁਲ ਹਾਦਸਾ, 60 ਫੁੱਟ ਦੀ ਉਚਾਈ ਤੋਂ ਟਰੈਕ 'ਤੇ ਡਿੱਗੇ 20 ਲੋਕ, 8 ਦੀ ਹਾਲਤ ਗੰਭੀਰ
Published : Nov 28, 2022, 11:40 am IST
Updated : Nov 28, 2022, 11:40 am IST
SHARE ARTICLE
 Major bridge accident in Maharashtra
Major bridge accident in Maharashtra

ਮਹਾਰਾਸ਼ਟਰ ਦੇ ਚੰਦਰਪੁਰ 'ਚ ਜ਼ਿਲ੍ਹੇ ਦੇ ਬਲਹਾਰਸ਼ਾਹ ਰੇਲਵੇ ਸਟੇਸ਼ਨ 'ਤੇ ਓਵਰਬ੍ਰਿਜ ਦਾ ਇਕ ਹਿੱਸਾ ਢਹਿ ਗਿਆ।

ਮਹਾਰਾਸ਼ਟਰ : ਮਹਾਰਾਸ਼ਟਰ ਦੇ ਚੰਦਰਪੁਰ 'ਚ ਰੇਲਵੇ ਸਟੇਸ਼ਨ 'ਤੇ ਓਵਰਬ੍ਰਿਜ ਦੇ ਇਕ ਹਿੱਸੇ ਦੇ ਢਹਿ ਜਾਣ ਕਾਰਨ 13 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ ਤੇ ਇਕ ਔਰਤ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬਲਹਾਰਸ਼ਾਹ ਰੇਲਵੇ ਸਟੇਸ਼ਨ 'ਤੇ ਵਾਪਰਿਆ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਚੰਦਰਪੁਰ 'ਚ ਜ਼ਿਲ੍ਹੇ ਦੇ ਬਲਹਾਰਸ਼ਾਹ ਰੇਲਵੇ ਸਟੇਸ਼ਨ 'ਤੇ ਓਵਰਬ੍ਰਿਜ ਦਾ ਇਕ ਹਿੱਸਾ ਢਹਿ ਗਿਆ।

ਬ੍ਰਿਜ ਦੀ ਉਚਾਈ ਕਰੀਬ 60 ਫੁੱਟ ਦੱਸੀ ਜਾ ਰਹੀ ਹੈ। ਹਾਦਸੇ ਦੇ ਸਮੇਂ ਇਸ 'ਤੇ ਕਈ ਲੋਕ ਮੌਜੂਦ ਸਨ। ਹਾਦਸੇ ਸਮੇਂ ਲੋਕ 60 ਫੁੱਟ ਦੀ ਉਚਾਈ ਤੋਂ ਰੇਲਵੇ ਸਟੇਸ਼ਨ 'ਤੇ ਜਾ ਡਿੱਗੇ। ਸਰਕਾਰੀ ਰੇਲਵੇ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੱਡੀ ਗਿਣਤੀ 'ਚ ਯਾਤਰੀ ਪੁਣੇ ਜਾਣ ਵਾਲੀ ਟਰੇਨ 'ਚ ਸਵਾਰ ਹੋਣ ਲਈ ਐੱਫ. ਓ. ਬੀ. ਦਾ ਇਸਤੇਮਾਲ ਕਰ ਰਹੇ ਸਨ।

ਅਚਾਨਕ ਇਸ ਦਾ ਇਕ ਹਿੱਸਾ ਡਿੱਗ ਗਿਆ, ਜਿਸ ਕਾਰਨ ਕਈ ਲੋਕ ਰੇਲਵੇ ਟਰੈਕ 'ਤੇ ਜਾ ਡਿੱਗੇ, ਜਿਨ੍ਹਾਂ 'ਚੋਂ ਕਈ ਲੋਕਾਂ ਦੀ ਹਾਸਲ ਗੰਭੀਰ ਹੈ। ਜ਼ਿਲ੍ਹਾ ਸੂਚਨਾ ਦਫ਼ਤਰ ਨੇ ਦੱਸਿਆ ਕਿ ਇਸ ਘਟਨਾ ਦੌਰਾਨ 13 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਇਕ ਔਰਤ ਦੀ ਮੌਤ ਹੋ ਗਈ ਹੈ।


 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement