ਕਿਸਾਨ ਨੇਤਾਵਾਂ ਦੀ ਅਹਿਮ ਬੈਠਕ ਅੱਜ, ਗੱਲਬਾਤ ਲਈ ਤਿਆਰ ਹੋਵੇਗੀ ਰਣਨੀਤੀ
Published : Dec 28, 2020, 10:32 am IST
Updated : Dec 28, 2020, 10:32 am IST
SHARE ARTICLE
An important meeting of farmer leaders
An important meeting of farmer leaders

ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ 29 ਦਸੰਬਰ ਨੂੰ ਹੋਵੇਗੀ

ਨਵੀਂ ਦਿੱਲੀ: ਖੇਤੀਬਾੜੀ ਦੇ ਨਵੇਂ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਇੱਕ ਮਹੀਨੇ ਤੋਂ ਚੱਲ ਰਿਹਾ ਹੈ ਅਤੇ 33 ਵੇਂ ਦਿਨ ਕਿਸਾਨ ਦਿੱਲੀ ਦੀਆਂ ਸਾਰੀਆਂ ਹੱਦਾਂ ‘ਤੇ ਡਟੇ ਹਨ। ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।

Farmer protestFarmer protest

ਇਸ ਦੌਰਾਨ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂ ਅੱਜ (ਸੋਮਵਾਰ) ਇਕ ਮਹੱਤਵਪੂਰਨ ਬੈਠਕ ਕਰਨਗੇ, ਜਿਸ ਵਿਚ ਗੱਲਬਾਤ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

Farmer protestFarmer protest

ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ 29 ਦਸੰਬਰ ਨੂੰ ਹੋਵੇਗੀ
ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ। ਅੰਦੋਲਨਕਾਰੀ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦਾ ਅਗਲਾ ਦੌਰ 29 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗਾ। ਇਸ ਦੌਰਾਨ, ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਮੀਟਿੰਗ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਦਰਜਾ ਦੇਣ ਬਾਰੇ ਵਿਚਾਰ ਵਟਾਂਦਰੇ  ਕੀਤੇ ਜਾਣਗੇ।

Location: India, Delhi, New Delhi

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement