ਸਿੰਘੂ ਬਾਰਡਰ ‘ਤੇ ਕਿਸਾਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲਿਸ ਵਿਚਾਲੇ ਝੜਪਾਂ
Published : Jan 29, 2021, 2:22 pm IST
Updated : Jan 29, 2021, 2:22 pm IST
SHARE ARTICLE
Singhu Border
Singhu Border

ਸਿੰਘੂ ਬਾਰਡਰ ‘ਤੇ ਪੁਲਿਸ ਨੇ ਸਥਾਨਕ ਅਤੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ...

ਨਵੀਂ ਦਿੱਲੀ: ਸਿੰਘੂ ਬਾਰਡਰ ‘ਤੇ ਪੁਲਿਸ ਨੇ ਸਥਾਨਕ ਅਤੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ, ਸਥਾਨਕ ਹੋਣ ਦਾ ਦਾਅਵਾ ਕਰਨ ਵਾਲੇ ਲੋਕ ਅੰਦੋਲਨ ਵਾਲੇ ਸਥਾਨ ਨੂੰ ਖਾਲੀ ਕਰਨ ਦੇ ਲਈ ਪ੍ਰਦਰਸ਼ਨ ਕਰੇ ਸੀ।

ਸਿੰਘੂ ਸਰਹੱਦ ‘ਤੇ ਪੁਲਿਸ ਨੇ ਕਥਿਤ ਤੌਰ ‘ਤੇ ਸਥਾਨਕ ਹੋਣ ਦਾ ਦਾਅਵਾ ਕਰਨ ਵਾਲਿਆਂ ਅਤੇ ਕਿਸਾਨਾਂ ‘ਤੇ ਬਲ ਪ੍ਰਯੋਗ ਕੀਤਾ ਗਿਆ ਹੈ। ਸਥਾਨਕ ਹੋਣ ਦਾ ਦਾਅਵਾ ਕਰਨ ਵਾਲੇ ਲੋਕ ਪ੍ਰਦਰਸ਼ਨ ਸਥਾਨ ਖਾਲੀ ਕਰਨ ਦੇ ਲਈ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਕਿਸਾਨਾਂ ਨਾਲ ਉਨ੍ਹਾਂ ਦੀ ਝੜਪ ਹੋ ਗਈ।

Singhu borderSinghu border

ਦਿੱਲੀ ਪੁਲਿਸ ਨੇ ਸਿੰਘੂ ਸਰਹੱਦ ‘ਤੇ ਸਥਿਤੀ ਨੂੰ ਨਿਯੰਰਿਤ ਕਰਨ ਦੇ ਲਈ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਲਾਠੀ ਚਾਰਜ ਕੀਤਾ। ਇੱਥੇ ਕਿਸਾਨ ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਸਥਾਨਕ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਦਾ ਇਕ ਸਮੂਹ ਵੀ ਇਸ ਸਥਾਨ ਉਤੇ ਵਿਰੋਧ ਪ੍ਰਦਰਸ਼ਨ ਕਰ ਰਿਹਾ ਸੀ ਕਿ ਇਸ ਥਾਂ ਨੂੰ ਖਾਲੀ ਕਰ ਦਿੱਤਾ ਜਾਵੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement